Thursday, April 03, 2025

Bomb Blast

Pakistan Bomb Blast: ਪਾਕਿਸਤਾਨ ਦੇ ਕਵੇਟਾ ਸਟੇਸ਼ਨ 'ਤੇ ਬੰਬ ਧਮਾਕਾ, 21 ਲੋਕਾਂ ਦੀ ਮੌਤ, ਕਈ ਦਰਜਨ ਹੋਏ ਜ਼ਖਮੀ

Pakistan Bomb Blast News: ਪਾਕਿਸਤਾਨ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬਲੋਚਿਸਤਾਨ ਸੂਬੇ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਸ਼ਨੀਵਾਰ ਨੂੰ ਵੱਡਾ ਧਮਾਕਾ ਹੋਇਆ। ਇਸ ਧਮਾਕੇ ਵਿਚ 21 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 30 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਬੰਬ ਨਿਰੋਧਕ ਦਸਤਾ ਅਤੇ ਸਥਾਨਕ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Breaking News: ਦੀਵਾਲੀ ਤੋਂ ਪਹਿਲਾਂ ਦਿੱਲੀ 'ਚ ਬੰਬ ਧਮਾਕਾ, ਦੀਵਾਲੀ ਤੋਂ ਪਹਿਲਾਂ ਅੱਤਵਾਦੀਆਂ ਨੇ ਰਚੀ ਸੀ ਦਿੱਲੀ 'ਚ ਧਮਾਕੇ ਕਰਨ ਦੀ ਸਾਜਸ਼

ਜ਼ਿਲ੍ਹਾ ਪੁਲਿਸ ਨੂੰ ਅਲਰਟ ਮੋਡ ਵਿੱਚ ਰਹਿਣ ਲਈ ਕਿਹਾ ਗਿਆ ਹੈ। ਇਸ ਦੌਰਾਨ ਐਨਐਸਜੀ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ। ਫੋਰੈਂਸਿਕ ਟੀਮ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਨਮੂਨੇ ਲਏ।

ਕਾਬੁਲ ਦੇ ਕਰਤੇ ਪਰਵਾਨ ਗੁਰਦੁਆਰੇ ਨੇੜੇ ਬੰਬ ਧਮਾਕਾ

ਤਾਲਿਬਾਨ ਦੇ ਸੱਤਾ 'ਚ ਆਉਣ ਮਗਰੋਂ ਨਾਗਰਿਕਾਂ ਨੂੰ ਸੁਰੱਖਿਆ ਦੇਣ ਦਾ ਵਾਅਦਾ ਕੀਤਾ ਸੀ ਪਰ ਦੇਸ਼ 'ਚ ਲਗਾਤਾਰ ਹੋ ਰਹੇ ਅੱਤਵਾਦੀ ਹਮਲੇ ਨਾ ਸਿਰਫ ਇਸ ਦਾਅਵੇ ਨੂੰ ਬੇਨਕਾਬ ਕਰ ਰਹੇ ਹਨ, ਸਗੋਂ ਇਹ ਦੇਸ਼ 'ਚ ਅੱਤਵਾਦੀ ਗਤੀਵਿਧੀਆਂ ਦੇ ਮੁੜ ਸ਼ੁਰੂ ਹੋਣ ਦੀ ਚਿੰਤਾ ਵੀ ਵਧਾ ਰਹੇ ਹਨ।

ਫਾਜ਼ਿਲਕਾ 'ਚ ਬੰਬ ਮਿਲਣ ਨਾਲ ਦਹਿਸ਼ਤ; ਖੇਤਾਂ 'ਚ ਮਿਲਿਆ 1971 ਦੀ ਜੰਗ ਦੇ ਸਮੇਂ ਦਾ 51 ਮੋਰਟਾਰ

ਬੀਐਸਐਫ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਬਰਾਮਦ ਹੋਏ ਬੰਬ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੂੰ ਪਤਾ ਲੱਗਾ ਕਿ ਇਹ 51 ਮੋਰਟਾਰ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ 1965 ਜਾਂ 1971 ਦੀ ਜੰਗ ਦੇ ਸਮੇਂ ਦਾ ਹੈ। 

ਪਾਕਿਸਤਾਨ ਦੇ ਕਰਾਚੀ 'ਚ ਬੰਬ ਧਮਾਕਾ, ਤਿੰਨ ਦੀ ਮੌਤ-ਤੇਰਾਂ ਜ਼ਖਮੀ

ਮੁੱਢਲੀ ਜਾਣਕਾਰੀ ਅਨੁਸਾਰ ਇਸ ਬੰਬ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਜ਼ਖ਼ਮੀਆਂ ਦੀ ਗਿਣਤੀ ਤੇਰਾਂ ਤੋਂ ਵੱਧ ਹੈ। ਬੰਬ ਧਮਾਕੇ ਤੋਂ ਬਾਅਦ ਚਾਰੇ ਪਾਸੇ ਤਬਾਹੀ ਦੇ ਨਿਸ਼ਾਨ ਦਿਖਾਈ ਦੇ ਰਹੇ ਸਨ।

ਪਾਕਿਸਤਾਨ : ਹੋਟਲ ਨੇੜੇ ਧਮਾਕੇ ਵਿਚ ਪੁਲਿਸ ਮੁਲਾਜ਼ਮਾਂ ਦੀ ਮੌਤ

ਬਲੋਚਿਸਤਾਨ: ਪਾਕਿਸਤਾਨ ਵਿਚ ਇਕ ਜਬਰਦਸਤ ਧਮਾਕੇ ਵਿਚ ਨੇੜਲੀਆਂ ਇਮਾਰਤਾਂ ਦੀਆਂ ਖਿੜਕੀਆਂ ਟੁੱਟ ਗਈਆਂ ਅਤੇ ਕਈਆਂ ਦੀ ਮੌਤ ਹੋ ਗਈ। ਕਿਸੇ ਵੀ ਸਮੂਹ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਪਰ ਬਲੋਚ ਰਾਸ਼ਟਰਵਾਦੀ ਸੂਬੇ 

Advertisement