Sunday, December 22, 2024

Bombing

Pakistan Bomb Blast: ਪਾਕਿਸਤਾਨ ਦੇ ਕਵੇਟਾ ਸਟੇਸ਼ਨ 'ਤੇ ਬੰਬ ਧਮਾਕਾ, 21 ਲੋਕਾਂ ਦੀ ਮੌਤ, ਕਈ ਦਰਜਨ ਹੋਏ ਜ਼ਖਮੀ

Pakistan Bomb Blast News: ਪਾਕਿਸਤਾਨ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬਲੋਚਿਸਤਾਨ ਸੂਬੇ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਸ਼ਨੀਵਾਰ ਨੂੰ ਵੱਡਾ ਧਮਾਕਾ ਹੋਇਆ। ਇਸ ਧਮਾਕੇ ਵਿਚ 21 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 30 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਬੰਬ ਨਿਰੋਧਕ ਦਸਤਾ ਅਤੇ ਸਥਾਨਕ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Breaking News: ਦੀਵਾਲੀ ਤੋਂ ਪਹਿਲਾਂ ਦਿੱਲੀ 'ਚ ਬੰਬ ਧਮਾਕਾ, ਦੀਵਾਲੀ ਤੋਂ ਪਹਿਲਾਂ ਅੱਤਵਾਦੀਆਂ ਨੇ ਰਚੀ ਸੀ ਦਿੱਲੀ 'ਚ ਧਮਾਕੇ ਕਰਨ ਦੀ ਸਾਜਸ਼

ਜ਼ਿਲ੍ਹਾ ਪੁਲਿਸ ਨੂੰ ਅਲਰਟ ਮੋਡ ਵਿੱਚ ਰਹਿਣ ਲਈ ਕਿਹਾ ਗਿਆ ਹੈ। ਇਸ ਦੌਰਾਨ ਐਨਐਸਜੀ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ। ਫੋਰੈਂਸਿਕ ਟੀਮ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਨਮੂਨੇ ਲਏ।

Advertisement