ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਵਿੱਚ ਉਨ੍ਹਾਂ ਦੇ ਨਾਲ ਚਾਰ ਹੋਰ ਉਮੀਦਵਾਰ ਰਹਿ ਗਏ ਹਨ। ਦੂਜੇ ਗੇੜ ਦੀ ਵੋਟਿੰਗ ਵਿੱਚ ਭਾਰਤੀ ਮੂਲ ਦੀ ਅਟਾਰਨੀ ਜਨਰਲ ਸੁਏਲਾ ਬ੍ਰੇਵਰਮੈਨ ਨੂੰ ਸਭ ਤੋਂ ਘੱਟ 27 ਵੋਟਾਂ ਮਿਲੀਆਂ।
ਪਾਰਟੀ ਦੀ ਕਨਵੈਨਸ਼ਨ ਅਕਤੂਬਰ ਵਿੱਚ ਹੋਣੀ ਹੈ। ਜਾਨਸਨ ਵੱਲੋਂ ਇਹ ਕਦਮ ਕਈ ਦਿਨਾਂ ਦੇ ਸਿਆਸੀ ਘਟਨਾਕ੍ਰਮ ਤੋਂ ਬਾਅਦ ਚੁੱਕਿਆ ਗਿਆ ਹੈ। ਜਾਨਸਨ ਦੀ ਕੈਬਨਿਟ ਦੇ ਕਈ ਮੈਂਬਰਾਂ ਨੇ ਮੰਗਲਵਾਰ ਤੋਂ ਅਸਤੀਫਾ ਦੇ ਦਿੱਤਾ ਹੈ।