ਲੋਕਾਂ ਨੂੰ ਮਹਿੰਗਾਈ ਤੋਂ ਰਾਹਤ, ਖਾਣ ਵਾਲਾ ਤੇਲ ਹੋਇਆ ਸਸਤਾ
ਮਦਰ ਡੇਅਰੀ ਨੇ ਵੀ ਦਿੱਲੀ-ਐਨਸੀਆਰ 'ਚ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਕੀਤੀ 15 ਰੁਪਏ ਦੀ ਕਟੌਤੀਦਿੱਲੀ-ਐਨਸੀਆਰ ਵਿੱਚ ਮਦਰ ਡੇਅਰੀ ਵਰਗੀ ਵੱਡੀ ਸਪਲਾਇਰ ਨੇ ਆਪਣੇ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ 15 ਰੁਪਏ ਪ੍ਰਤੀ ਲੀਟਰ ਤੱਕ ਦੀ ਕਟੌਤੀ ਕੀਤੀ ਹੈ। ਮਦਰ ਡੇਅਰੀ ਨੇ ਕਿਹਾ ਹੈ ਕਿ ਵਿਸ਼ਵ ਬਾਜ਼ਾਰਾਂ 'ਚ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਕਮੀ ਆਈ ਹੈ। ਇਸ ਦੇ ਮੱਦੇਨਜ਼ਰ ਉਸ ਨੇ ਇਹ ਕਦਮ ਚੁੱਕਿਆ ਹੈ।