Thursday, April 03, 2025

British Columbia

AP Dhillon: ਪੰਜਾਬੀ ਗਾਇਕ AP ਢਿੱਲੋਂ ਦੇ ਘਰ ਗੋਲੀਬਾਰੀ ਤੇ ਅੱਗ ਲੱਗਣ ਦਾ ਮਾਮਲਾ- ਇੱਕ ਦੋਸ਼ੀ ਕਾਬੂ, ਦੂਜਾ ਭਾਰਤ 'ਚ ਵਾਂਟੇਡ

ਘਟਨਾ ਤੋਂ ਬਾਅਦ, ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ, ਜਿਸ ਵਿੱਚ ਇੱਕ ਵਿਅਕਤੀ ਏਪੀ ਢਿੱਲੋਂ ਦੇ ਘਰ ਦੇ ਸਾਹਮਣੇ ਘੱਟੋ-ਘੱਟ 14 ਗੋਲੀਆਂ ਚਲਾਉਂਦਾ ਦਿਖਾਈ ਦੇ ਰਿਹਾ ਹੈ। ਪੁਲਿਸ ਦਾ ਮੰਨਣਾ ਹੈ ਕਿ ਇਹ ਵੀਡੀਓ ਕਿਸੇ ਅਪਰਾਧੀ ਨੇ ਸ਼ੂਟ ਕੀਤਾ ਹੈ।

Canda News: ਬ੍ਰਿਟੀਸ਼ ਕੋਲੰਬੀਆ ਦੀਆਂ ਚੋਣਾਂ 'ਚ ਪਹਿਲੀ ਵਾਰ 12 ਪੰਜਾਬੀ ਬਣੇ ਵਿਧਾਇਕ, ਰਾਜ ਚੌਹਾਨ ਛੇਵੀਂ ਤੇ ਜਗਰੂਪ 7ਵੀਂ ਵਾਰ ਜਿੱਤੇ

ਐਨਡੀਪੀ ਨੇ 46 ਅਤੇ ਕੰਜ਼ਰਵੇਟਿਵ ਨੇ 45 ਸੀਟਾਂ ਜਿੱਤੀਆਂ ਹਨ। 93 ਸੀਟਾਂ ਵਾਲੀ ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਵਿੱਚ ਗ੍ਰੀਨ ਪਾਰਟੀ ਨੇ 2 ਸੀਟਾਂ ਹਾਸਲ ਕੀਤੀਆਂ ਹਨ। ਕੁੱਲ 93 ਸੀਟਾਂ ਵਿੱਚੋਂ ਪੰਜਾਬੀ ਮੂਲ ਦੇ ਲੋਕਾਂ ਨੇ 12 ਸੀਟਾਂ ਜਿੱਤ ਕੇ ਇਤਿਹਾਸ ਰਚਿਆ ਹੈ।

ਕੈਨੇਡਾ 'ਚ ਜ਼ਬਰਦਸਤ ਗੋਲੀਬਾਰੀ ਕਾਰਨ ਦਹਿਸ਼ਤ, ਫੁੱਟਪਾਥ 'ਤੇ ਸੌ ਰਹੇ ਲੋਕਾਂ ਨੂੰ ਬਣਾਇਆ ਨਿਸ਼ਾਨਾ

ਸ਼ੂਟਰ ਨੇ ਫੁੱਟਪਾਥ 'ਤੇ ਸੌਂ ਰਹੇ ਬੇਘਰੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ। ਮੌਕੇ 'ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਪੁਲਿਸ ਨੇ ਅਪਰਾਧ ਸਥਾਨ ਦੀਆਂ ਸੜਕਾਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਹੈ। 

Advertisement