Saturday, April 05, 2025

Bronze medal

ਰਾਸ਼ਟਰਮੰਡਲ ਖੇਡਾਂ 'ਚੋਂ ਕਾਂਸੀ ਦਾ ਤਗ਼ਮਾ ਜੇਤੂ ਵੇਟ ਲਿਫਟਰ ਹਰਜਿੰਦਰ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਨੇ ਕੀਤੀ ਨੌਕਰੀ ਦੇਣ ਦਾ ਐਲਾਨ

ਨਾਭਾ ਨੇੜਲੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਯੂਨੀਵਰਸਿਟੀ ਵਿਖੇ ਰੱਖੇ ਗਏ ਆਪਣੇ ਸਨਮਾਨ ਸਮਾਰੋਹ ਵਿੱਚ ਜਦੋਂ ਆਪਣੇ ਮਾਪਿਆਂ ਸਮੇਤ ਪਹੁੰਚੀ ਤਾਂ ਕਲਾ ਭਵਨ ਵਿਖੇ ਹਾਜ਼ਰ ਦਰਸ਼ਕਾਂ ਵੱਲੋਂ ਲੰਬਾ ਸਮਾਂ ਤਾੜੀਆਂ ਵਜਾ ਕੇ ਉਸ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।

ਲਵਪ੍ਰੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ 40 ਲੱਖ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ, ਕਾਮਨਵੈਲਥ ਗੇਮਜ਼ 'ਚ ਜਿੱਤਿਆ ਕਾਂਸੀ ਦਾ ਮੈਡਲ

ਸੀਐੱਮ ਨੇ ਟਵੀਟ ਕਰ ਜਿੱਥੇ ਲਵਪ੍ਰੀਤ ਨੂੰ ਵਧਾਈਆਂ ਦਿੱਤੀਆਂ ਉੱਥੇ ਹੀ ਕਿਹਾ ਕਿ ਸਰਕਾਰ ਦੀ ਖੇਡ ਨੀਤੀ ਅਨੁਸਾਰ ਲਵਪ੍ਰੀਤ ਨੂੰ ₹40 ਲੱਖ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਾਡੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ

ਵੇਟਲਿਫਟਰ ਹਰਜਿੰਦਰ ਕੌਰ ਨੇ ਜਿੱਤਿਆ ਕਾਂਸੇ ਦਾ ਤਮਗਾ, ਸੀਐਮ ਮਾਨ ਨੇ 40 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸੀਐਮ ਭਗਵੰਤ ਮਾਨ ਟਵੀਟ ਕਰਕੇ ਕਿਹਾ ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ।

Advertisement