Budget Session : 27 ਜੂਨ ਨੂੰ ਪੇਸ਼ ਹੋਵੇਗਾ ਪੰਜਾਬ ਸਰਕਾਰ ਦਾ ਪਹਿਲਾ ਬਜਟ
ਪੰਜਾਬ ਦਾ ਬਜਟ ਆਮ ਲੋਕਾਂ ਲਈ ਹੋਵੇਗਾ। ਜ਼ਿਕਰਯੋਗ ਹੈ ਕਿ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਆਮ ਜਨਤਾ ਦੀ ਰਾਏ ਨਾਲ ਆਮ ਜਨਤਾ ਲਈ ਬਜਟ ਤਿਆਰ ਕੀਤਾ ਗਿਆ ਹੈ। ਇਸ ਨੂੰ ਲੋਕ ਪੱਖੀ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੀ ਸਲਾਹ ਲਈ ਗਈ ਹੈ।