Friday, April 04, 2025

Bye-Election 2024

Punjab Bypolls 2024: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪਤਨੀ ਬਾਰੇ ਦਿੱਤਾ ਵਿਵਾਦਤ, ਰਵਨੀਤ ਬਿੱਟੂ ਨੇ ਕੀਤੀ ਸਖਤ ਨਿੰਦਾ, ਦੇਖੋ ਕੀ ਬੋਲੇ

Amrinder Singh Raja Warring Statement On Wife: ਰਵਨੀਤ ਸਿੰਘ ਬਿੱਟੂ ਨੇ ਰਾਜਾ ਵੜਿੰਗ ਦੇ ਇਸ ਬਿਆਨ ਨੂੰ ਔਰਤਾਂ ਦੀ ਗਰਿਮਾ ਤੇ ਸਨਮਾਨ ਦੇ ਦੇ ਖਿਲਾਫ ਦੱਸਿਆ ਅਤੇ ਉਨ੍ਹਾਂ ਦੀਆਂ ਟਿੱਪਣੀਆਂ ਦੀ ਸਖ਼ਤ ਆਲੋਚਨਾ ਕੀਤੀ। ਰਵਨੀਤ ਸਿੰਘ ਬਿੱਟੂ ਨੇ ਕਿਹਾ, "ਅਮਰਿੰਦਰ ਸਿੰਘ ਵੜਿੰਗ ਵੱਲੋਂ ਵਰਤੇ ਗਏ ਸ਼ਬਦ ਗਲਤ ਸੰਦੇਸ਼ ਦੇ ਰਹੇ ਹਨ। ਉਨ੍ਹਾਂ ਨੂੰ ਸਾਰੀਆਂ ਔਰਤਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

Punjab Bypolls 2024: ਵੱਡੀ ਖਬਰ- ਬਦਲ ਗਈ ਜਿਮਨੀ ਚੋਣਾਂ ਦੀ ਤਰੀਕ! ਹੁਣ ਪੰਜਾਬ 'ਚ ਇਸ ਦਿਨ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਵੱਲੋਂ ਐਲਾਨੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਗਈਆਂ ਹਨ। ਚੋਣ ਕਮਿਸ਼ਨ ਨੇ ਸੋਮਵਾਰ (4 ਨਵੰਬਰ) ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਉਪ ਚੋਣਾਂ ਦੀ ਤਰੀਕ ਬਦਲ ਦਿੱਤੀ ਗਈ ਹੈ। ਹੁਣ ਇਨ੍ਹਾਂ ਸੀਟਾਂ 'ਤੇ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੀ ਹੋਵੇਗੀ।

Advertisement