Thursday, April 10, 2025

CM Bhagwant mann wedding

ਗਿੱਪੀ ਗਰੇਵਾਲ ਨੇ ਪੂਰੇ ਪਰਿਵਾਰ ਸਣੇ CM ਮਾਨ ਨੂੰ ਵਿਆਹ ਦੀ ਦਿੱਤੀ ਵਧਾਈ, ਵਿਆਹੁਤਾ ਜੀਵਨ ਲਈ ਦਿੱਤੀਆਂ ਸ਼ੁੁੱਭਕਾਮਨਾਵਾਂ

ਗਿੱਪੀ ਗਰੇਵਾਲ ਆਪਣੇ ਪੂਰੇ ਪਰਿਵਾਰ ਨਾਲ ਸੀਐਮ ਭਗਵੰਤ ਮਾਨ ਤੇ ਉਨ੍ਹਾਂ ਦੀ ਵਾਈਫ ਡਾ.ਗੁਰਪ੍ਰੀਤ ਕੌਰ ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਘਰ ਪੁੱਜੇ ਹਨ। ਇਸ ਜਾਣਕਾਰੀ ਗਿੱਪੀ ਨੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤੀ ਹੈ। 

See Photos : ਸੀਐਮ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਨਾਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

 ਸੀਐਮ ਭਗਵੰਤ ਮਾਨ ਹੁਣੇ ਹੁਣੇ ਵਿਆਹ ਦੇ ਬੰਧਨ 'ਚ ਬੱਝੇ ਹਨ। ਉਨ੍ਹਾਂ ਦਾ ਵਿਆਹ ਡਾ.ਗੁਰਪ੍ਰੀਤ ਕੌਰ ਨਾਲ ਹੋਇਆ ਹੈ। ਅੱਜ ਭਗਵੰਤ ਮਾਨ ਆਪਣੇ ਪੂਰੇ ਪਰਿਵਾਰ ਨਾਲ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ।  

CM Bhagwant mann wedding : ਅੱਜ ਮੇਰੇ ਯਾਰ ਕੀ ਸ਼ਾਦੀ ਹੈ....ਸਾਨੂੰ ਤਾਂ ਸੱਦਿਆ ਨਹੀਂ ਉਪਰੋ ਵਾਅਦਾ.....

ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇੱਕ ਪੋਸਟ ਪਾਈ ਜਿਸ 'ਚ ਉਨ੍ਹਾਂ ਨੇ ਵਿਆਹ 'ਚ ਨਾ ਬੁਲਾਉਣ ਦਾ ਗਿਲਾ ਵੀ ਕੀਤਾ ਹੈ। ਇਸ ਦੇ ਨਾਲ ਹੀ ਤਨਜ਼ ਕਸਦਿਆਂ ਕਿਹਾ ਕਿ ਵਾਅਦਾ ਦਿੱਲੀ ਮਾਡਲ ਦਾ ਕਰਕੇ ਲਾਗੂ ਇਮਰਾਨ ਵਾਲਾ ਲਾਹੌਰ ਮਾਡਲ ਕੀਤਾ।

Advertisement