ਸਖਪਾਲ ਖਹਿਰਾ 'ਤੇ ਵਰ੍ਹੇ ਲਾਲਜੀਤ ਭੁੱਲਰ ਨੇ ਕਿਹਾ - ਮੈਂ ਕਿਸਾਨ ਦਾ ਪੁੱਤਰ ਹਾਂ, ਦਿੱਲੀ ਜਾ ਕੇ ਮੈਂ ਕੁਝ ਗਲਤ ਨਹੀਂ ਕੀਤਾ...
26 ਜਨਵਰੀ ਦੇ ਕਿਸਾਨ ਅੰਦੋਲਨ ਸਮੇਂ ਦੀ ਵੀਡੀਓ ਸੀ, ਜਿਸ 'ਚ ਦੀਪ ਸਿੱਧੂ ਨੇ ਲਾਲ ਕਿਲੇ 'ਤੇ ਭਗਵੇਂ ਰੰਗ ਦਾ ਝੰਡਾ ਲਹਿਰਾਇਆ ਸੀ। ਇਸ ਵੀਡੀਓ ਵਿੱਚ ਦੀਪ ਸਿੱਧੂ ਦੇ ਨਾਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਨਜ਼ਰ ਆ ਰਹੇ ਸਨ।