ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦਾ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ਲਾਂਚ
ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਕਦਮਉਠਾਇਆ ਹੈ ਹੁਣ ਘਰ ਬੈਠੇ ਹੀ ਲੋਕ ਪੁਲੀਸ ਕੰਪਲੇਂਟ ਕਰ ਸਕਣਗੇ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਦਾ ਈਕਮਰਸ ਵੱਲ ਇੱਕ ਨਵਾਂ ਕਦਮ ਹੈ ਤੇ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਦੇਣ ਲਈ ਵਚਨਬੱਧ ਹੈ