ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ, ਸਾਬਕਾ ਫੌਜੀਆਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਰਕਾਰ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਖੇਤਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ।