Saturday, April 05, 2025

Cabinet minister Anmol Gagan mann

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਸਰਕਾਰੀ ਘਰ ਦੀ ਮੁਰੰਮਤ 'ਤੇ ਘਮਾਸਾਨ, 2 ਕਰੋੜ ਰੁਪਏ ਖਰਚੇ ਵਾਲੀ ਲਿਸਟ ਨੂੰ 'ਆਪ' ਨੇ ਦੱਸਿਆ ਫਰਜ਼ੀ

ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਫੋਟੋ ਪਾਉਦੇ ਹੋਏ ਕਿਹਾ ਕਿ ਉਹ ਇਸ ਮਾਮਲੇ ਵਿੱਚ ਉਤਰ ਆਏ ਹਨ। 

Cabinet Minister Anmol Gagan Mann directs officers to adopt transparent and hassle free policy to bring investors to Punjab

Anmol Gagan Mann asked the officials to ensure all approvals to the investors without any delay hassle. She said that the State Government is committed to make Punjab a leading state in the industrial sector and as part of the process

ਮਜ਼ਦੂਰਾਂ ਲਈ ਭਲਾਈ ਸਕੀਮਾਂ ਨੂੰ ਹਰ ਮਜ਼ਦੂਰ ਤੱਕ ਪਹੁੰਚਾਇਆ ਜਾਵੇਗਾ, ਕਿਰਤੀਆਂ ਕਰਵਾ ਸਕਣਗੇ ਮੋਬਾਈਲ ਐਪਲੀਕੇਸ਼ਨ ਜ਼ਰੀਏ ਰਜਿਸਟ੍ਰੇਸ਼ਨ

ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਪੰਜਾਬ ਬਿਲਡਿੰਗ ਐਂਡ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਸਬੰਧੀ ਯੋਜਨਾ ਬਣਾਈ ਜਾਵੇ 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸੱਭਿਆਚਾਰ, ਇਨਵੈਸਟਮੈਂਟ ਪ੍ਰਮੋਸ਼ਨ ਮੰਤਰੀ ਵਜੋਂ ਅਹੁਦਾ ਸੰਭਾਲਿਆ

ਕਿਰਤ ਵਿਭਾਗ ਰਾਹੀਂ ਪੰਜਾਬ ਦੇ ਸਾਰੇ ਕਿਰਤੀਆਂ ਦੀ ਭਲਾਈ ਨੂੰ ਉਹ ਯਕੀਨੀ ਬਨਾਉਣਗੇ ਅਤੇ ਨਾਲ ਹੀ ਸੂਬੇ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੁਰਜੋਰ ਯਤਨ ਕੀਤੇ ਜਾਣਗੇ ।

Advertisement