ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਹਾਲ ਹੀ ‘ਚ ਪੇਸ਼ ਕੀਤੇ ਪੰਜਾਬ ਬਜਟ ‘ਚ ਖੇਡਾਂ ਦਾ ਸਲਾਨਾ ਬਜਟ ਵਧਾ ਕੇ 223 ਕਰੋੜ ਕੀਤਾ ਗਿਆ ਹੈ, ਜੋ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਰਤਿਆ ਜਾਵੇਗਾ।