Saturday, April 05, 2025

Captain Amrinder

Captain Amrinder Singh: ਸਾਬਕਾ CM ਕੈਪਟਨ ਅਮਰਿੰਦਰ ਸਿੰਘ, ਮਾਨ ਸਰਕਾਰ 'ਤੇ ਲਾਏ ਵੱਡੇ ਇਲਜ਼ਾਮ, ਬੋਲੇ- 'ਕੇਂਦਰ ਨੇ 44 ਹਜ਼ਾਰ ਕਰੋੜ ਦਿੱਤੇ, ਉਹ ਕਿੱਥੇ ਹਨ...'

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ, ਮੈਨੂੰ ਪਹਿਲਾਂ ਹੀ ਪਤਾ ਸੀ। ਮੈਂ ਖੁਦ ਇਸ ਨੂੰ ਦੇਖਣ ਲਈ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਗਿਆ ਸੀ। ਲੋਕਾਂ ਨੇ ਮੈਨੂੰ ਦੱਸਿਆ ਕਿ (ਸਰਕਾਰ ਵੱਲੋਂ) ਝੋਨਾ ਨਹੀਂ ਖਰੀਦਿਆ ਜਾ ਰਿਹਾ ਹੈ।

ਸੁਖਬੀਰ ਬਾਦਲ ਤੇ ਕੈਪਟਨ ਸਣੇ ਕਈ ਵਿਰੋਧੀ ਆਗੂਆਂ ਨੇ ਪਹਿਲਾਂ ਮੂਸੇਵਾਲਾ ਨੂੰ ਕਿਹਾ ਗੈਂਗਸਟਰ, ਹੁਣ ਕਰ ਰਹੇ ਨੇ ਹਮਦਰਦੀ ਦਾ ਡਰਾਮਾ : ਮਲਵਿੰਦਰ ਕੰਗ

ਮਲਵਿੰਦਰ ਸਿੰਘ ਕੰਗ ਨੇ ਸਵਾਲ ਕੀਤਾ ਕਿ ਪੰਜਾਬ ਵਿੱਚ ਅੱਜ ਗੈਂਗਸਟਰਾਂ ਦਾ ਮੁੱਦਾ ਚੁੱਕਿਆ ਜਾ ਰਿਹਾ ਹੈ, ਪਰ ਕੀ ਇਨਾਂ ਗੈਂਗਸਟਰਾਂ ਨੂੰ ਆਮ ਆਦਮੀ ਪਾਰਟੀ ਨੇ ਪੈਦਾ ਨਹੀਂ ਕੀਤਾ ਹੈ?

ਪਾਕਿਸਤਾਨ ਜੇਕਰ ਹਮਲਾਵਰ ਰੁਖ ਅਪਣਾਉਂਦਾ ਹੈ ਤਾਂ ਦੇਵਾਂਗੇ ਮੂੰਹ ਤੋੜਵਾਂ ਜਵਾਬ : ਮੁੱਖ ਮੰਤਰੀ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਇਤਿਹਾਸਕ 75ਵੇਂ ਆਜਾਦੀ ਦਿਹਾੜੇ ਮੌਕੇ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਵਿਰੁੱਧ ਸਰਹੱਦੀ ਸੂਬੇ ਪੰਜਾਬ ਦੀ ਰਾਖੀ ਕਰਨ ਦਾ ਪ੍ਰਣ ਲਿਆ। ਇਸ ਦੇ ਨਾਲ ਹੀ ਉਨਾਂ ਨੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਨਾਲ ਮਿਲ ਕੇ ਲੜਾਈ ਜਾਰੀ ਰੱਖਣ ਦਾ ਵਾਅਦਾ ਵੀ ਕੀਤਾ। ਪਾਕਿਸਤਾਨ ਦੇ ਵਿਰੁੱਧ ਪੂਰੀ ਤਰਾਂ ਚੌਕਸ ਰਹਿਣ ਦੀ ਗੱਲ 

ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ


ਚੰਡੀਗੜ੍ਹ/ਨਵੀਂ ਦਿੱਲੀ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਅਮਰਿੰਦਰ ਸਿੰਘ ਸੋਨੀਆ ਗਾਂਧੀ ਨੂੰ 18 ਨੁਕਤੀ ਏਜੰਡੇ 'ਤੇ ਹੋਏ ਕੰਮ ਤੋਂ ਜਾਣੂ ਕਰਵਾਉਣ ਅਤੇ ਪੰਜਾਬ ਕੈਬਨਿਟ 

Advertisement