ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਨਵੀਂ ਦਿੱਲੀ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁ