Tuesday, April 01, 2025

Celebrity News

Aishwarya Rai: ਐਸ਼ਵਰਿਆ-ਅਭਿਸ਼ੇਕ ਦੇ ਤਲਾਕ ਦੀਆਂ ਖਬਰਾਂ ਵਿਚਾਲੇ ਅਮਿਤਾਭ ਬੱਚਨ ਦੀ ਪੋਸਟ ਵਾਇਰਲ, ਨੂੰਹ ਬਾਰੇ ਕਹਿ ਦਿੱਤੀ ਇਹ ਗੱਲ

Aishwarya Rai Abhishek Bachchan Divorce: ਸਦੀ ਦੇ ਮਹਾਨਾਇਕ' ਅਮਿਤਾਭ ਬੱਚਨ ਨੇ ਅਦਾਕਾਰ ਅਭਿਸ਼ੇਕ ਅਤੇ ਐਸ਼ਵਰਿਆ ਰਾਏ ਬੱਚਨ ਵਿਚਾਲੇ ਚੱਲ ਰਹੀਆਂ ਤਲਾਕ ਦੀਆਂ ਅਟਕਲਾਂ 'ਤੇ ਆਖਰਕਾਰ ਆਪਣੀ ਚੁੱਪੀ ਤੋੜ ਦਿੱਤੀ ਹੈ। ਬਿੱਗ ਬੀ ਨੇ ਆਪਣੇ ਬਲਾਗ ਪੋਸਟ ਵਿੱਚ ਇੱਕ ਨੋਟ ਸ਼ੇਅਰ ਕੀਤਾ ਹੈ, “ਮੈਂ ਘੱਟ ਹੀ ਆਪਣੇ ਪਰਿਵਾਰ ਬਾਰੇ ਗੱਲ ਕਰਦਾ ਹਾਂ, ਕਿਉਂਕਿ ਇਹ ਮੇਰਾ ਪਰਿਵਾਰ ਹੈ ਅਤੇ ਮੈਂ ਇਸਦੀ ਪ੍ਰਾਈਵੇਸੀ ਨੂੰ ਬਰਕਰਾਰ ਰੱਖਣਾ ਚਾਹੁੰਦਾ ਹਾਂ ਅਤੇ ਇਹ ਬਿਨਾਂ ਸੱਚ ਦੇ ਝੂਠੀਆਂ ਗੱਲਾਂ ਹਨ।"

Shah Rukh Khan Gauri Khan: ਗੌਰੀ ਖਾਨ ਨਾਲ ਵਿਆਹ ਕਰਨ ਲਈ ਸ਼ਾਹਰੁਖ ਨੇ ਬਦਲਿਆ ਸੀ ਆਪਣਾ ਨਾਂ, ਜਤਿੰਦਰ ਕੁਮਾਰ ਬਣ ਕੇ ਲਏ ਸੀ 7 ਫੇਰੇ

ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਨੇ ਆਪਣੀ ਸਾਲਾਂ ਦੀ ਮਿਹਨਤ ਅਤੇ ਦਮਦਾਰ ਅਦਾਕਾਰੀ ਦੇ ਕਾਰਨ ਅੱਜ ਇੱਕ ਵੱਡਾ ਫੈਨ ਬੇਸ ਬਣਾਇਆ ਹੈ। ਦੇਸ਼ 'ਚ ਹੀ ਨਹੀਂ ਵਿਦੇਸ਼ਾਂ 'ਚ ਵੀ ਸ਼ਾਹਰੁਖ ਖਾਨ ਦੇ ਪ੍ਰਸ਼ੰਸਕਾਂ ਦੀ ਕੋਈ ਕਮੀ ਨਹੀਂ ਹੈ। ਇਸ ਦੇ ਨਾਲ ਹੀ ਕਿੰਗ ਖਾਨ ਆਪਣੇ ਤਿੱਖੇ ਦਿਮਾਗ ਅਤੇ ਹਾਸੇ-ਮਜ਼ਾਕ ਲਈ ਵੀ ਜਾਣੇ ਜਾਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਜਦੋਂ ਉਹ ਆਪਣੀ ਪਤਨੀ ਗੌਰੀ ਨਾਲ ਵਿਆਹ ਕਰਨ ਜਾ ਰਹੇ ਸਨ ਤਾਂ ਉਨ੍ਹਾਂ ਨੇ ਆਪਣਾ ਨਾਂ ਬਦਲ ਲਿਆ ਸੀ। ਆਓ ਜਾਣਦੇ ਹਾਂ ਕੀ ਹੈ ਇਹ ਦਿਲਚਸਪ ਕਹਾਣੀ:

Donald Trump: ਅਮਰੀਕਾ 'ਚ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਮੁਸੀਬਤ 'ਚ ਫਸੇ ਡੌਨਲਡ ਟਰੰਪ, ਮਾਡਲ ਨੇ ਲਾਏ ਛੇੜਛਾੜ ਦੇ ਦੋਸ਼, ਬੋਲੀ- 'ਮੈਨੂੰ ਗਲਤ ਜਗ੍ਹਾ 'ਤੇ...'

ਅਮਰੀਕਾ 'ਚ ਰਾਸ਼ਟਰਪਤੀ ਚੋਣਾਂ 'ਚ ਸਿਰਫ 10 ਦਿਨ ਬਾਕੀ ਹਨ। ਭਾਰਤੀ ਮੂਲ ਦੀ ਕਮਲਾ ਹੈਰਿਸ ਅਤੇ ਡੋਨਾਲਡ ਟਰੰਪ ਵਿਚਾਲੇ ਸਖਤ ਮੁਕਾਬਲਾ ਹੈ। ਇਸ ਦੌਰਾਨ ਇਕ ਸਾਬਕਾ ਮਾਡਲ ਨੇ ਡੋਨਾਲਡ ਟਰੰਪ 'ਤੇ ਛੇੜਛਾੜ ਦਾ ਦੋਸ਼ ਲਗਾਇਆ ਹੈ। ਮਾਡਲ ਸਟੈਸੀ ਵਿਲੀਅਮਜ਼ ਨੇ ਦੋਸ਼ ਲਾਇਆ ਹੈ ਕਿ ਸਾਬਕਾ ਰਾਸ਼ਟਰਪਤੀ ਨੇ 1990 ਦੇ ਦਹਾਕੇ ਦੇ ਸ਼ੁਰੂ ਵਿੱਚ ਟਰੰਪ ਟਾਵਰ ਵਿੱਚ ਉਸ ਨਾਲ ਹਮਲਾ ਕੀਤਾ ਸੀ।

Aishwarya Rai, Abhishek Bachchan Divorce Confirmed? Absence from Big B's Birthday Video Fuels Speculation

Rumors about Aishwarya Rai and Abhishek Bachchan's divorce have been circulating for months, fueled by their solo appearances and social media behavior. 

Advertisement