ਪੰਜਾਬ ਪੁਲਿਸ ਵੱਲੋਂ ਸੰਭਾਵੀ ਟਾਰਗੈਟ ਕਿਲਿੰਗ ਦੀ ਕੋਸ਼ਿਸ਼ ਨਾਕਾਮ; 3 ਪਿਸਤੌਲ, ਗੋਲੀ ਸਿੱਕੇ ਸਮੇਤ 1 ਵਿਅਕਤੀ ਕਾਬੂ
ਪੁਲਿਸ ਨੂੰ ਮਿਲੀ ਸੂਹ ‘ਤੇ ਕਾਰਵਾਈ ਕਰਦੇ ਹੋਏ ਐਸਏਐਸ ਨਗਰ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਗੁਰੀ ਸ਼ੇਰਾ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ ਤਿੰਨ ਪਿਸਤੌਲਾਂ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ।