Tuesday, April 01, 2025

Chandigarh news

Chandigarh News: 'ਮਾਲੀਆ ਰਿਕਾਰਡ 'ਚ ਮਸਜਿਦ ਜਾਂ ਕਬਰੀਸਤਾਨ ਦਰਜ, ਤਾਂ ਜ਼ਮੀਨ ਵਕਫ ਬੋਰਡ ਦੀ ਮੰਨੀ ਜਾਏਗੀ', ਹਾਈ ਕੋਰਟ ਨੇ ਕੀਤਾ ਸਪੱਸ਼ਟ

ਕਪੂਰਥਲਾ ਦੀ ਬੁੱਢੋ ਪੁੰਡਰ ਗ੍ਰਾਮ ਪੰਚਾਇਤ ਨੇ ਵਕਫ ਟ੍ਰਿਬਿਊਨਲ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਤਹਿਤ ਟ੍ਰਿਬਿਊਨਲ ਨੇ ਜ਼ਮੀਨ ਨੂੰ ਵਕਫ ਜਾਇਦਾਦ ਕਰਾਰ ਦਿੱਤਾ ਸੀ। ਟ੍ਰਿਬਿਊਨਲ ਨੇ ਗ੍ਰਾਮ ਪੰਚਾਇਤ ਨੂੰ ਇਸ ਦੇ ਕਬਜ਼ੇ ਵਿਚ ਰੁਕਾਵਟ ਪਾਉਣ ਤੋਂ ਰੋਕਿਆ ਸੀ। ਵਿਵਾਦਤ ਜ਼ਮੀਨ ਨੂੰ ਕਪੂਰਥਲਾ ਦੇ ਮਹਾਰਾਜਾ ਨੇ 1922 ਵਿਚ ਸੁਬਾਹ ਸ਼ਾਹ ਦੇ ਪੁੱਤਰਾਂ ਨਿੱਕੇ ਸ਼ਾਹ ਅਤੇ ਸਲਾਮਤ ਸ਼ਾ ਨੂੰ ਦਾਨ ਕੀਤਾ ਸੀ ਅਤੇ ਇਸ ਨੂੰ ਤਕੀਆ, ਕਬਰਸਤਾਨ ਅਤੇ ਮਸਜਿਦ ਘੋਸ਼ਿਤ ਕੀਤਾ ਗਿਆ ਸੀ।

Breaking News: ਚੰਡੀਗੜ੍ਹ ਦੇ ਸੈਕਟਰ 26 ਦੇ ਕਲੱਬ ਕੋਲ ਹੋਏ 2 ਧਮਾਕੇ, ਪੂਰੇ ਇਲਾਕੇ 'ਚ ਦਹਿਸ਼ਤ, ਪੁਲਿਸ ਕਰ ਰਹੀ ਜਾਂਚ

Chandigarh Blast News: ਜਾਣਕਾਰੀ ਮੁਤਾਬਕ ਸੈਕਟਰ-26 ਸਥਿਤ ਦਿਉਰਾ ਕਲੱਬ ਦੇ ਬਾਹਰ ਬਾਈਕ 'ਤੇ ਆਏ ਦੋ ਨੌਜਵਾਨਾਂ ਨੇ ਧਮਾਕਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਧਮਾਕੇ ਨਾਲ ਕਲੱਬ ਦੇ ਸਾਰੇ ਸ਼ੀਸ਼ੇ ਚਕਨਾਚੂਰ ਹੋ ਗਏ। 

Chandigarh News: 71ਵੇਂ ਸਰਬ ਭਾਰਤੀ ਸਹਿਕਾਰਤਾ ਸਪਤਾਹ ਦਾ ਅੱਜ ਆਖਰੀ ਦਿਨ, CM ਮਾਨ ਹੋਣਗੇ ਮੁੱਖ ਮਹਿਮਾਨ, ਚੰਡੀਗੜ੍ਹ ਵਿਖੇ ਹੋ ਰਿਹਾ ਰਾਜ ਪੱਧਰੀ ਸਮਾਗਮ

Chandigarh News: ਦੱਸ ਦਈਏ ਕਿ ਇਸ ਈਵੈਂਟ ਦਾ ਆਯੋਜਨ ਸੈਕਟਰ 18, ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਸਵੇਰੇ 11 ਵਜੇ ਤੋਂ ਹੋ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੱੁਖ ਮਹਿਮਾਨ ਵਜੋਂ ਸ਼ਾਮਲ ਹੋਣਗੇ, ਜਦਕਿ ਵਿੱਤ ਮੰਤਰੀ ਹਰਪਾਲ ਚੀਮਾ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ 28 ਸ਼ਖਸੀਅਤਾਂ ਨੂੰ ਇਨਾਮ ਵੀ ਦਿੱਤੇ ਜਾਣਗੇ।

Chandigarh News: ਪੰਜਾਬ-ਹਰਿਆਣਾ ਹਾਈਕੋਰਟ ਨੇ ਕਿਹਾ- 'ਪਤੀ ਨੂੰ ਕਦੇ ਬੱਚੇ ਦੀ ਸ਼ਕਲ ਨਹੀਂ ਦੇਖਣ ਦੇਵਾਂਗੀ...ਕਹਿਣ ਵਾਲੀ ਪਤਨੀ ਬਰਹਿਮ'

Punjab Haryana High Court: ਪਟੀਸ਼ਨ ਦਾਇਰ ਕਰਦੇ ਹੋਏ ਔਰਤ ਨੇ ਵਕੀਲ ਵੈਭਵ ਜੈਨ ਰਾਹੀਂ ਪਰਿਵਾਰਕ ਅਦਾਲਤ ਦੇ ਤਲਾਕ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਪਟੀਸ਼ਨਰ ਨੇ ਕਿਹਾ ਕਿ ਫੈਮਿਲੀ ਕੋਰਟ ਨੇ ਉਸ ਨੂੰ ਬੇਰਹਿਮ ਸਮਝਦੇ ਹੋਏ ਤਲਾਕ ਦਾ ਹੁਕਮ ਦਿੱਤਾ ਸੀ, ਜਦੋਂ ਕਿ ਇਹ ਪਤੀ ਹੀ ਸੀ ਜੋ ਸ਼ਰਾਬ ਅਤੇ ਨਸ਼ੇ 'ਚ ਉਸ ਦੀ ਕੁੱਟਮਾਰ ਕਰਦਾ ਸੀ।

Chandigarh News: ਚੰਡੀਗੜ੍ਹ ਡਾਕ ਵਿਭਾਗ ਕਰਾਉਣ ਜਾ ਰਿਹਾ 'ਡਾਕ ਉਤਸਵ 2024', ਜਾਣੋ ਕਦੋਂ ਤੇ ਕਿੱਥੇ ਹੋਵੇਗਾ ਈਵੈਂਟ ਦਾ ਆਗ਼ਾਜ਼

ਪ੍ਰਦਰਸ਼ਨੀ ਦੇ ਉਦਘਾਟਨੀ ਸਮਾਰੋਹ ਵਿੱਚ ਵਿਸ਼ੇਸ਼ ਕਵਰ ਅਤੇ ਤਸਵੀਰ ਪੋਸਟ ਕਾਰਡ ਜਾਰੀ ਕੀਤੇ ਜਾਣਗੇ ਅਤੇ ਜੇਤੂਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਜਾਵੇਗਾ।

Chandigarh News: ਚੰਡੀਗੜ੍ਹ ਟ੍ਰੈਫਿਕ ਪੁਲਿਸ ਦਾ ਨਵਾ ਨਿਯਮ, ਗੱਡੀ ਤੇ ਲਿਖੀਆਂ ਇਹ ਗੱਲਾਂ ਤਾਂ ਖੈਰ ਨਹੀਂ, ਭਰਨਾ ਪਵੇਗਾ ਭਾਰੀ ਜੁਰਮਾਨਾ

ਹੁਣ ਚੰਡੀਗੜ੍ਹ ਦੀ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਹੋਰ ਟੈਂਸ਼ਨ ਵਿੱਚ ਪਾ ਦਿੱਤਾ ਹੈ। ਇਸਦੀ ਵਜ੍ਹਾ ਹੈ ਪੁਲਿਸ ਦਾ ਨਵਾਂ ਟ੍ਰੈਫ਼ਿਕ ਨਿਯਮ। ਜੀ ਹਾਂ ਇਸ ਨਵੇਂ ਨਿਯਮ ਦੇ ਅਨੁਸਾਰ ਜੇ ਤੁਸੀਂ ਉਲੰਘਣਾ ਕਰਦੇ ਪਾਏ ਗਏ ਤਾਂ ਤੁਹਾਨੂੰ ਭਾਰੀ ਜੁਰਮਾਨਾ ਭਰਨਾ ਪਵੇਗਾ।

Sri Guru Ramdas Prakash Purb: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ 'ਚ ਪਹਿਲਾ ਵਿਸ਼ਾਲ ਨਗਰ ਕੀਰਤਨ, ਦੇਖੋ ਖੂਬਸੂਰਤ ਤਸਵੀਰਾਂ

19 ਅਕਤੂਬਰ ਨੂੰ ਸਿੱਖਾਂ ਦੇ ਮਹਾ ਗੁਰੂ ਸ੍ਰੀ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪੂਰੀ ਦੁਨੀਆ ਵਿੱਚ ਪ੍ਰਕਾਸ਼ ਪੁਰਬ ਪੂਰੀ ਧੂਮਧਾਮ ਨਾਲ ਮਨਾਇਆ ਜਾਣਾ ਹੈ। ਇਸ ਤੋਂ ਪਹਿਲਾਂ 17 ਅਕਤੂਬਰ ਨੂੰ ਚੰਡੀਗੜ੍ਹ ਦੇ ਸੈਕਟਰ 8 ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ।

ਚੰਡੀਗੜ੍ਹ ਏਅਰਪੋਰਟ 'ਤੋਂ 2.14 ਕਰੋੜ ਦਾ ਸੋਨਾ ਬਰਾਮਦ, ਜਾਣੋ ਕਿਵੇਂ ਲੱਗਾ ਕਸਟਮ ਵਿਭਾਗ ਦੇ ਹੱਥ

ਕਸਟਮ ਵਿਭਾਗ ਮੁਤਾਬਕ ਦੋਵੇਂ ਯਾਤਰੀ ਦੁਬਈ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਦੀ ਫਲਾਈਟ ਨੰਬਰ 6ਏ-56 'ਚ ਸ਼ਾਮ 4.30 ਵਜੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਫਲਾਈਟ ਤੋਂ ਉਤਰਨ ਤੋਂ ਬਾਅਦ ਜਦੋਂ ਇਹ ਯਾਤਰੀ ਸਕੈਨਰ ਤੋਂ ਲੰਘਣ ਲੱਗੇ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ।

ਹਰਿਆਣਾ ਕੇਡਰ ਦੇ IAS ਅਫਸਰ ਦੀ ਪਤਨੀ ਨੇ ਕੀਤੀ ਖੁਦਕੁਸ਼ੀ

Advertisement