Tuesday, April 01, 2025

Chandigarh police

Chandigarh News: ਚੰਡੀਗੜ੍ਹ ਟ੍ਰੈਫਿਕ ਪੁਲਿਸ ਦਾ ਨਵਾ ਨਿਯਮ, ਗੱਡੀ ਤੇ ਲਿਖੀਆਂ ਇਹ ਗੱਲਾਂ ਤਾਂ ਖੈਰ ਨਹੀਂ, ਭਰਨਾ ਪਵੇਗਾ ਭਾਰੀ ਜੁਰਮਾਨਾ

ਹੁਣ ਚੰਡੀਗੜ੍ਹ ਦੀ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਹੋਰ ਟੈਂਸ਼ਨ ਵਿੱਚ ਪਾ ਦਿੱਤਾ ਹੈ। ਇਸਦੀ ਵਜ੍ਹਾ ਹੈ ਪੁਲਿਸ ਦਾ ਨਵਾਂ ਟ੍ਰੈਫ਼ਿਕ ਨਿਯਮ। ਜੀ ਹਾਂ ਇਸ ਨਵੇਂ ਨਿਯਮ ਦੇ ਅਨੁਸਾਰ ਜੇ ਤੁਸੀਂ ਉਲੰਘਣਾ ਕਰਦੇ ਪਾਏ ਗਏ ਤਾਂ ਤੁਹਾਨੂੰ ਭਾਰੀ ਜੁਰਮਾਨਾ ਭਰਨਾ ਪਵੇਗਾ।

ਪੰਜਾਬ ਪੁਲਿਸ ਵੱਲੋਂ ਸੰਭਾਵੀ ਟਾਰਗੈਟ ਕਿਲਿੰਗ ਦੀ ਕੋਸ਼ਿਸ਼ ਨਾਕਾਮ; 3 ਪਿਸਤੌਲ, ਗੋਲੀ ਸਿੱਕੇ ਸਮੇਤ 1 ਵਿਅਕਤੀ ਕਾਬੂ

ਪੁਲਿਸ ਨੂੰ ਮਿਲੀ ਸੂਹ ‘ਤੇ ਕਾਰਵਾਈ ਕਰਦੇ ਹੋਏ ਐਸਏਐਸ ਨਗਰ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਗੁਰੀ ਸ਼ੇਰਾ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ ਤਿੰਨ ਪਿਸਤੌਲਾਂ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ।

Advertisement