Friday, April 04, 2025

Comedian Bharti

ਕਾਮੇਡੀਅਨ ਭਾਰਤੀ ਸਿੰਘ ਦੀ ਵਧੀ ਮੁਸੀਬਤ! ਕੌਮੀ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ-ਮਹਾਰਾਸ਼ਟਰ ਦੇ ਮੁੱਖ ਸਕੱਤਰ ਨੂੰ ਭੇਜਿਆ ਨੋਟਿਸ, ਮੰਗੀ ਰਿਪੋਰਟ

ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਭਾਰਤੀ ਸਿੰਘ ਦੀ ਵੀਡੀਓ ਨੂੰ ਲੈ ਕੇ ਸ਼ਿਕਾਇਤ ਮਿਲੀ ਸੀ। ਇਸ ਤੋਂ ਬਾਅਦ ਹੁਣ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਤੇ ਮਹਾਰਾਸ਼ਟਰ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜ ਕੇ ਰਿਪੋਰਟ ਮੰਗੀ ਹੈ।

ਭਾਰਤੀ ਨੂੰ ਮਜ਼ਾਕ ਕਰਨਾ ਪਿਆ ਮਹਿੰਗਾ; SGPC ਦੀ ਸ਼ਿਕਾਇਤ 'ਤੇ ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਦੋ ਥਾਵਾਂ 'ਤੇ ਮਾਮਲਾ ਦਰਜ

ਪੁਲਿਸ ਨੇ ਉਸ ਖਿਲਾਫ ਐੱਫਆਈਆਰ ਦਰਜ ਕਰ ਲਈ ਹੈ। ਇਸ ਦੇ ਨਾਲ ਹੀ ਜਲੰਧਰ ਦੇ ਆਦਮਪੁਰ ਥਾਣਾ ਵਿਚ ਵੀ ਕੇਸ ਦਰਜ ਕੀਤਾ ਗਿਆ।

ਕਾਮੇਡੀਅਨ ਭਾਰਤੀ ਸਿੰਘ ਨੇ ਦਾੜ੍ਹੀ ਮੁੱਛ 'ਤੇ ਕੀਤੀ ਟਿੱਪਣੀ, SGPC ਵਲੋਂ ਨੋਟਿਸ ਜਾਰੀ

ਮੈਂ ਕਿਤੇ ਵੀ ਕਿਸੇ ਧਰਮ ਜਾਂ ਜਾਤ ਬਾਰੇ ਨਹੀਂ ਬੋਲਿਆ। ਭਾਰਤੀ ਸਿੰਘ ਅੱਗੇ ਕਹਿੰਦੀ ਹੈ ਕਿ ਦਾੜ੍ਹੀ-ਮੁੱਛਾਂ ਤਾਂ ਅੱਜਕਲ ਹਰ ਕੋਈ ਰੱਖਦਾ ਹੈ ਪਰ ਜੇਕਰ ਮੇਰੇ ਸ਼ਬਦਾਂ ਨਾਲ ਕਿਸੇ ਵੀ ਧਰਮ-ਜਾਤ ਦੇ ਲੋਕ ਨਾਰਾਜ਼ ਹੋਏ ਹਨ 

Advertisement