Rahul Gandhi, visibly upset, made his stance clear at the review meeting called by party president Mallikarjun Kharge.
ਗੁਲਾਮ ਨਬੀ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ 'ਤੇ ਨਿਸ਼ਾਨਾ ਸਾਧਦੇ ਹੋਏ ਲਿਖਿਆ ਹੈ ਕਿ ਰਾਹੁਲ ਗਾਂਧੀ ਦੇ ਉਪ ਪ੍ਰਧਾਨ ਬਣਨ ਤੋਂ ਬਾਅਦ ਸਲਾਹ ਮਸ਼ਵਰੇ ਦੀ ਪ੍ਰਕਿਰਿਆ ਖਤਮ ਹੋ ਗਈ ਹੈ।
ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਦੇਸ਼ ਤੋਂ ਬਾਹਰ ਹੋਣ ਕਾਰਨ ਇਹ ਮੀਟਿੰਗ ਵਰਚੁਅਲ ਹੋ ਰਹੀ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਅਕਤੂਬਰ ਵਿੱਚ ਦੀਵਾਲੀ ਦੇ ਆਸ-ਪਾਸ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਜਾਵੇਗਾ।
ਸੋਨਾਲੀ ਫੋਗਾਟ ਦੀ ਵੱਡੀ ਭੈਣ ਰੇਮਨ ਫੋਗਾਟ ਨੇ ਦੱਸਿਆ ਕਿ ਰਾਤ 11 ਵਜੇ ਉਹ ਬੀਮਾਰ ਮਹਿਸੂਸ ਕਰ ਰਹੀ ਸੀ ਅਤੇ ਖਾਣੇ ਦੀ ਸ਼ਿਕਾਇਤ ਕੀਤੀ। ਰੇਮਨ ਨੇ ਦੱਸਿਆ ਕਿ ਸੋਨਾਲੀ ਦੀ ਮਾਂ ਨਾਲ ਫੋਨ 'ਤੇ ਗੱਲ ਹੋਈ ਸੀ।
ਦਿੱਲੀ ਵਿੱਚ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਰਾਹੁਲ ਗਾਂਧੀ ਨੂੰ ਪੁਲਿਸ ਨੇ ਕੀਤਾ ਹਿਰਾਸਤ 'ਚ ਲੈ ਲਿਆ ਹੈ। ਕਾਂਗਰਸ ਦੇ ਕਾਫਲੇ ਨੂੰ ਵਿਜੇ ਚੌਂਕ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ।
ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਵੀ ਇਸ ਮਾਮਲੇ ਨੂੰ ਲੈ ਕੇ ਟਵੀਟ ਕੀਤਾ ਅਤੇ ਲਿਖਿਆ ਕਿ ਸੀਪੀਆਈ ਦੇ ਵਿਦਿਆਰਥੀ ਵਿੰਗ, ਐਸਐਫਆਈ ਦੇ ਵਰਕਰਾਂ ਨੇ ਵਾਇਨਾਡ ਵਿੱਚ ਰਾਹੁਲ ਗਾਂਧੀ ਦੇ ਦਫ਼ਤਰ ਦੀ ਭੰਨਤੋੜ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਤੋਂ ਸ਼ੁਰੂ ਹੋਈ ਬਦਲਾਅ ਦੀ ਹਨੇਰੀ ਨੇ ਪੰਜਾਬ ਵਿਚ ਆਪਣਾ ਪੂਰਾ ਅਸਰ ਦਿਖਾਇਆ ਅਤੇ ਹੁਣ ਇਹ ਸਮੁੱਚੇ ਦੇਸ਼ ਵਿੱਚ ਹੂੰਝਾ ਫੇਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ 'ਆਪ' ਹਿਮਾਚਲ ਪ੍ਰਦੇਸ਼ 'ਚ ਵੀ ਸਿਆਸੀ ਝੱਖੜ ਝੁਲਾਉਣ ਲਈ ਤਿਆਰ ਹੈ ਅਤੇ ਕਾਂਗਰਸ ਤੇ ਭਾਜਪਾ ਨੂੰ ਪਹਾੜੀ ਸੂਬੇ 'ਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਜਾਵੇਗਾ।
ਕੇਵਲ ਸਿੰਘ ਢਿੱਲੋਂ ਦਾ ਵੀ ਨਾਂ ਸਾਹਮਣੇ ਆ ਰਿਹਾ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਦਿੱਗਜ ਨੇਤਾ ਤੇ ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਕਾਂਗਰਸ 'ਚ ਸ਼ਾਮਲ ਹੋ ਚੁੱਕੇ ਹਨ।
ਸੁਨੀਲ ਜਾਖੜ ਨੇ ਅੰਬਿਕਾ ਸੋਨੀ ਦਾ ਨਾਂ ਲੈਂਦਿਆਂ ਸੋਨੀਆ ਗਾਂਧੀ ਨੂੰ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਕਾਂਗਰਸ ਨੇ ਹਾਲ ਹੀ 'ਚ ਸੁਨੀਲ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਸੀ।
ਨਵੀਂ ਦਿੱਲੀ: ਭਾਰਤ ਸਰਕਾਰ ਅਤੇ ਭਾਜਪਾ ਦੇ ਬਾਅਦ, ਟਵਿੱਟਰ ਹੁਣ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੇ ਨਿਸ਼ਾਨੇ ‘ਤੇ ਆ ਗਿਆ ਹੈ । ਕਾਂਗਰਸ ਪਾਰਟੀ ਬਲਾਤਕਾਰ ਪੀੜਤ ਦੇ ਮਾਪਿਆਂ ਦੀ ਤਸਵੀਰ ਟਵੀਟ ਕਰਨ ਲਈ ਰਾਹੁਲ ਗਾਂਧੀ ਦੇ ਅਕਾਊਂਟ ‘ਤੇ ਟ