Thursday, April 03, 2025

Corona positive

ਅਮਿਤਾਭ ਬੱਚਨ ਹੋਏ ਕੋਰੋਨਾ ਪਾਜ਼ੇਟਿਵ, ਸੰਪਰਕ 'ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ

Breaking News : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਕੋਰੋਨਾ ਪੌਜ਼ੇਟਿਵ

ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਜਿਸ ਤੋਂ ਬਾਅਦ ਉਹ ਕੁਆਰੰਟਾਈਨ ਹੋ ਗਏ ਹਨ। 

ਕੋਰੋਨਾ ਨੂੰ ਹਰਾਉਣ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਬਿਡੇਨ ਨੂੰ ਫਿਰ ਹੋਏ ਕੋਰੋਨਾ ਪਾਜ਼ੇਟਿਵ

ਵ੍ਹਾਈਟ ਹਾਊਸ ਦੇ ਡਾਕਟਰ ਕੇਵਿਨ ਓ ਕੋਨਰ ਦੇ ਅਧਿਕਾਰਤ ਬਿਆਨ ਮੁਤਾਬਕ, ਇਕ ਵਾਰ ਫਿਰ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੂੰ ਇਕੱਲੇ ਰਹਿਣਾ ਪਵੇਗਾ। ਫਿਲਹਾਲ ਇਸ ਵਾਰ ਬਿਡੇਨ ਨੂੰ ਘੱਟੋ-ਘੱਟ ਪੰਜ ਦਿਨਾਂ ਲਈ ਆਈਸੋਲੇਸ਼ਨ 'ਚ ਰੱਖਿਆ ਜਾਵੇਗਾ।

ਟ੍ਰਾਈਸਿਟੀ 'ਚ ਕੋਰੋਨਾ ਦਾ ਕਹਿਰ, ਤਿੰਨ ਮੰਤਰੀਆਂ ਸਣੇ 375 ਵਿਅਕਤੀ ਕੋਰੋਨਾ ਪਾਜ਼ੇਟਿਵ

 ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਮੰਡਰਾ ਰਿਹਾ ਹੈ ਅਤੇ ਹੁਣ ਇਸ ਦੀ ਮਾਰ ਪੰਜਾਬ ਸਰਕਾਰ ਦੇ ਮੰਤਰੀਆਂ 'ਤੇ ਪੈਂਦੀ ਨਜ਼ਰ ਆ ਰਹੀ ਹੈ। ਪਿਛਲੇ 24 ਘੰਟਿਆਂ 'ਚ ਜਿੱਥੇ 500 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। 

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕੇ ਦਿੱਤੀ ਜਾਣਕਾਰੀ

ਯੂਨੀਅਨ ਸਮ੍ਰਿਤੀ ਇਰਾਨੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਈ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਰਾਜੇਂਦਰ ਨਗਰ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਨਾ ਹੋਣ ਲਈ ਨਾਗਰਿਕਾਂ ਤੋਂ ਮੁਆਫੀ ਮੰਗਦੀ ਹਾਂ, ਕਿਉਂਕਿ ਮੇਰੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

Justin Trudeau Covid 19: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਰੋਨਾ ਪੌਜ਼ੀਟਿਵ

 ਮੈਂ ਠੀਕ ਮਹਿਸੂਸ ਕਰ ਰਿਹਾ ਹਾਂ, ਪਰ ਇਹ ਇਸ ਲਈ ਹੈ ਕਿਉਂਕਿ ਮੈਨੂੰ ਮੇਰੇ ਸ਼ਾਟ ਮਿਲ ਗਏ ਹਨ। ਇਸ ਲਈ, ਜੇਕਰ ਤੁਸੀਂ ਟੀਕਾਕਰਨ ਨਹੀਂ ਕੀਤਾ ਹੈ, ਤਾਂ ਟੀਕਾ ਲਗਵਾਓ।" ਤੁਹਾਨੂੰ ਦੱਸ ਦੇਈਏ ਕਿ ਜਨਵਰੀ ਵਿੱਚ ਵੀ ਟਰੂਡੋ ਦਾ ਕੋਵਿਡ-19 ਟੈਸਟ ਪਾਜ਼ੀਟਿਵ ਆਇਆ ਸੀ।

Aditya Roy Kapur Corona Positive : ਕਾਰਤਿਕ ਆਰੀਅਨ ਤੋਂ ਬਾਅਦ ਆਦਿਤਿਆ ਰਾਏ ਕਪੂਰ ਕੋਰੋਨਾ ਦੀ ਲਪੇਟ 'ਚ

ਆਦਿਤਿਆ ਜਲਦ ਹੀ ਫਿਲਮ 'ਓਮ ਦਿ ਬੈਟਲ ਵਿਦਿਨ' 'ਚ ਨਜ਼ਰ ਆਉਣ ਵਾਲੇ ਸਨ। ਇਸ ਫਿਲਮ 'ਚ ਉਨ੍ਹਾਂ ਨਾਲ ਸੰਜਨਾ ਸਾਂਘੀ ਮੁੱਖ ਭੂਮਿਕਾ 'ਚ ਨਜ਼ਰ ਆਵੇਗੀ। 

Akshay Kumar Covid 19 Positive: ਅਕਸ਼ੇ ਕੁਮਾਰ ਨੂੰ ਦੂਜੀ ਵਾਰ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕੇ ਦਿੱਤੀ ਜਾਣਕਾਰੀ

ਅਕਸ਼ੇ ਕੁਮਾਰ ਨੇ ਟਵਿੱਟਰ 'ਤੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੂੰ ਕੋਰੋਨਾ ਹੋ ਗਿਆ ਹੈ।ਇਸ ਕਾਰਨ ਉਹ ਫਰਾਂਸ ਵਿੱਚ ਚੱਲ ਰਹੇ ਕਾਨਸ 2022 ਅਤੇ ਉੱਥੇ ਭਾਰਤੀ ਪੈਵੇਲੀਅਨ ਵਿੱਚ ਨਹੀਂ ਜਾ ਸਕਣਗੇ।

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਕੋਰੋਨਾ ਪਾਜ਼ੇਟਿਵ

ਨਿਊਜ਼ੀਲੈਂਡ ਦੇ ਪੀਐਮ ਸਾਵਧਾਨੀ ਵਜੋਂ ਉਨ੍ਹਾਂ ਤੋਂ ਵੱਖ ਰਹਿ ਰਹੇ ਸਨ। ਪ੍ਰਧਾਨ ਮੰਤਰੀ ਜੈਸਿੰਡਾ ਨੇ ਕਿਹਾ ਕਿ "ਅਸੀਂ ਐਤਵਾਰ ਤੋਂ ਅਲੱਗ-ਥਲੱਗ ਰਹੇ ਹਾਂ ਜਦੋਂ ਕਲਾਰਕ ਨੇ ਪਹਿਲੀ ਵਾਰ ਸਕਾਰਾਤਮਕ ਟੈਸਟ ਕੀਤਾ ਸੀ।

Advertisement