Tuesday, December 03, 2024

Coronavirus Update

ਪੰਜਾਬ 'ਚ ਮੁੜ ਪਰਤਿਆ ਕੋਰੋਨਾ! ਮਾਸਕ ਪਾਉਣ ਦੇ ਨਾਲ-ਨਾਲ ਸਮਾਜਿਕ ਦੂਰੀ ਲਈ ਐਡਵਾਈਜ਼ਰੀ ਜਾਰੀ

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮੁੱਖ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਚੰਡੀਗੜ ਵੱਲੋਂ ਜਾਰੀ ਪੱਤਰ ਵਿੱਚ ਦਰਜ ਹਦਾਇਤਾਂ ਦੇ ਮੱਦੇਨਜਰ ਇਹ ਸਾਹਮਣੇ ਆਇਆ ਹੈ

ਪੰਜਾਬ 'ਚ ਕੋਰੋਨਾ ਦਾ ਕਹਿਰ, ਸੂਬਾ ਸਰਕਾਰ ਨੇ ਮਾਸਕ ਲਾਜ਼ਮੀ ਬਣਾਉਣ ਦੇ ਦਿੱਤੇ ਨਿਰਦੇਸ਼

ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਸਾਰੇ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਨਿੱਜੀ ਦਫ਼ਤਰਾਂ, ਇਨਡੋਰ ਅਤੇ ਆਊਟਡੋਰ ਮੀਟਿੰਗਾਂ, ਮਾਲਜ਼, ਜਨਤਕ ਥਾਵਾਂ 'ਤੇ ਮਾਸਕ ਪਹਿਨਣ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।

ਸੋਨੀਆ ਗਾਂਧੀ ਫ਼ਿਰ ਤੋਂ ਕੋਰੋਨਾ ਵਾਇਰਸ ਦੀ ਲਪੇਟ 'ਚ, ਸਰਕਾਰੀ ਪ੍ਰੋਟੋਕਾਲ ਮੁਤਾਬਕ ਹੋਣਗੇ ਕੁਆਰੰਟਾਈਨ

ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਦਿੱਤੀ। ਜੈਰਾਮ ਰਮੇਸ਼ ਨੇ ਟਵੀਟ 'ਚ ਲਿਖਿਆ, ''ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। 

ਦਿੱਲੀ 'ਚ ਮਾਸਕ ਨਾ ਪਾਉਣ 'ਤੇ ਹੁਣ ਫਿਰ ਲੱਗੇਗਾ 500 ਰੁਪਏ ਦਾ ਜ਼ੁਰਮਾਨਾ, ਕੇਜਰੀਵਾਲ ਸਰਕਾਰ ਨੇ ਲਾਈਆਂ ਪਾਬੰਦੀਆਂ

ਦਿੱਲੀ ਵਿੱਚ ਕੋਰੋਨਾ ਦੀ ਰੋਜ਼ਾਨਾ ਪੌਜ਼ੇਟੀਵਿਟੀ ਦਰ 15.41 ਪ੍ਰਤੀਸ਼ਤ ਦਰਜ ਕੀਤੀ ਗਈ। ਇਸ ਨਾਲ ਹੀ ਸਰਕਾਰ ਦੇ ਹੈਲਥ ਬੁਲੇਟਿਨ ਵਿੱਚ 24 ਘੰਟਿਆਂ ਵਿੱਚ 1466 ਮਰੀਜ਼ਾਂ ਦੇ ਠੀਕ ਹੋਣ ਦਾ ਮਾਮਲਾ ਵੀ ਦੱਸਿਆ ਗਿਆ ਹੈ।

Coronavirus Update: ਦੇਸ਼ ਭਰ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ, 18,738 ਨਵੇਂ ਮਾਮਲੇ ਆਏ ਸਾਹਮਣੇ

ਦੇਸ਼ ਭਰ ਵਿੱਚ 18,738 ਨਵੇਂ ਕੋਰੋਨਾਵਾਇਰਸ ਮਾਮਲੇ ਦਰਜ ਕੀਤੇ ਗਏ ਹਨ। ਇਸ ਦੌਰਾਨ 40 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਕਾਰਨ ਮੌਤਾਂ ਦੀ ਕੁੱਲ ਗਿਣਤੀ 5 ਲੱਖ 26 ਹਜ਼ਾਰ 689 ਹੋ ਗਈ ਹੈ।

ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ, 24 ਘੰਟਿਆਂ 'ਚ ਮਿਲੇ 19,893 ਕੇਸ

ਪਿਛਲੇ 24 ਘੰਟਿਆਂ ਵਿੱਚ 20,419 ਲੋਕਾਂ ਨੇ ਕੋਰੋਨਾ ਵਾਇਰਸ ਨੂੰ ਹਰਾਇਆ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਕੋਵਿਡ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 43,424,029 ਹੋ ਗਈ ਹੈ। ਟੀਕਾਕਰਨ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿੱਚ 38,20,676 ਖੁਰਾਕਾਂ ਦਿੱਤੀਆਂ ਗਈਆਂ ਹਨ

Monkeypox ਤੋਂ ਬਚਣ ਲਈ ਕੀ ਕਰੀਏ ਤੇ ਨਾ ਕਰੋ, ਸਰਕਾਰ ਨੇ ਜਾਰੀ ਕੀਤੀਆਂ ਗਾਈਡਲਾਈਨਜ਼

 ਮੰਕੀਪੌਕਸ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰਾਲੇ ਨੇ ਇੱਕ ਗਾਈਡਲਾਈਨ ਜਾਰੀ ਕੀਤੀ ਹੈ। ਗਾਈਡਲਾਈਨ ਵਿੱਚ ਦੱਸਿਆ ਗਿਆ ਹੈ ਕਿ ਮੰਕੀਪੌਕਸ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ।

Coronavirus in India: ਕੋਰੋਨਾ ਤੋਂ ਵੱਡੀ ਰਾਹਤ ਰੋਜ਼ਾਨਾ ਕੇਸਾਂ 'ਚ ਹੋਈ ਕਮੀ, 24 ਘੰਟਿਆਂ 'ਚ 13,734 ਨਵੇਂ ਕੋਰੋਨਾ ਕੇਸ ਦਰਜ

ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇੱਕ ਦਿਨ ਵਿੱਚ 13 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਜਦਕਿ ਇਕ ਦਿਨ ਪਹਿਲਾਂ ਭਾਵ 1 ਅਗਸਤ ਨੂੰ 16,464 ਮਾਮਲੇ ਸਾਹਮਣੇ ਆਏ ਸਨ, ਜਦਕਿ 31 ਜੁਲਾਈ ਨੂੰ 19,673 ਨਵੇਂ ਮਾਮਲੇ ਦਰਜ ਕੀਤੇ ਗਏ ਸਨ।

ਕੋਰੋਨਾ ਨੂੰ ਹਰਾਉਣ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਬਿਡੇਨ ਨੂੰ ਫਿਰ ਹੋਏ ਕੋਰੋਨਾ ਪਾਜ਼ੇਟਿਵ

ਵ੍ਹਾਈਟ ਹਾਊਸ ਦੇ ਡਾਕਟਰ ਕੇਵਿਨ ਓ ਕੋਨਰ ਦੇ ਅਧਿਕਾਰਤ ਬਿਆਨ ਮੁਤਾਬਕ, ਇਕ ਵਾਰ ਫਿਰ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੂੰ ਇਕੱਲੇ ਰਹਿਣਾ ਪਵੇਗਾ। ਫਿਲਹਾਲ ਇਸ ਵਾਰ ਬਿਡੇਨ ਨੂੰ ਘੱਟੋ-ਘੱਟ ਪੰਜ ਦਿਨਾਂ ਲਈ ਆਈਸੋਲੇਸ਼ਨ 'ਚ ਰੱਖਿਆ ਜਾਵੇਗਾ।

ਟ੍ਰਾਈਸਿਟੀ 'ਚ ਕੋਰੋਨਾ ਦਾ ਕਹਿਰ, ਤਿੰਨ ਮੰਤਰੀਆਂ ਸਣੇ 375 ਵਿਅਕਤੀ ਕੋਰੋਨਾ ਪਾਜ਼ੇਟਿਵ

 ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਮੰਡਰਾ ਰਿਹਾ ਹੈ ਅਤੇ ਹੁਣ ਇਸ ਦੀ ਮਾਰ ਪੰਜਾਬ ਸਰਕਾਰ ਦੇ ਮੰਤਰੀਆਂ 'ਤੇ ਪੈਂਦੀ ਨਜ਼ਰ ਆ ਰਹੀ ਹੈ। ਪਿਛਲੇ 24 ਘੰਟਿਆਂ 'ਚ ਜਿੱਥੇ 500 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। 

ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਬਾਅਦ ਹੁਣ ਡਿਪਟੀ ਸਪੀਕਰ ਤੇ ਅਨਮੋਲ ਗਗਨ ਮਾਨ ਵੀ ਕੋਰੋਨਾ ਪੌਜ਼ੀਟਿਵ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੇਲ੍ਹ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਸੀ ਜਿਹਨਾਂ ਦੇ ਸੰਪਰਕ  'ਚ ਆਉਣ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਸੀ ।

Punjab Coronavirus Update : ਪੰਜਾਬ 'ਚ 24 ਘੰਟਿਆਂ 'ਚ 2 ਕੋਰੋਨਾ ਮਰੀਜ਼ਾਂ ਦੀ ਮੌਤ

ਮੋਹਾਲੀ ਵਿੱਚ 134 ਅਤੇ ਲੁਧਿਆਣਾ ਵਿੱਚ 90 ਨਵੇਂ ਮਰੀਜ਼ ਸਾਹਮਣੇ ਆਏ ਹਨ। ਪੰਜਾਬ ਦੇ ਸਿਹਤ ਵਿਭਾਗ ਅਨੁਸਾਰ ਲੁਧਿਆਣਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ 1-1 ਕੋਰੋਨਾ ਸੰਕਰਮਿਤ ਦੀ ਮੌਤ ਹੋ ਚੁੱਕੀ ਹੈ।

Monkeypox Guidelines: ਮੌਕੀਪੌਕਸ ਮਰੀਜ਼ਾਂ ਜ਼ਖ਼ਮਾਂ ਨੂੰ ਢੱਕਣ ਦੀ ਸਲਾਹ, ਸਰਕਾਰ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

ਮੌਕੀਪੌਕਸ ਇੱਕ ਛੂਤ ਦੀ ਬਿਮਾਰੀ ਹੈ ਜੋ ਵਾਇਰਸ ਕਾਰਨ ਹੁੰਦੀ ਹੈ। ਜੋ ਜਾਨਵਰਾਂ ਤੋਂ ਇਨਸਾਨਾਂ ਤੱਕ ਫੈਲਦਾ ਹੈ। ਇਸਦੇ ਲੱਛਣ ਚੇਚਕ ਦੇ ਸਮਾਨ ਹਨ, ਹਾਲਾਂਕਿ ਡਾਕਟਰੀ ਤੌਰ 'ਤੇ ਇਹ ਇੰਨਾ ਗੰਭੀਰ ਨਹੀਂ ਹੈ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਕੋਰੋਨਾ ਪਾਜ਼ੇਟਿਵ ਆਉਣ ਮਗਰੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਆਈਸੋਲੇਟ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਰੋਨਾ ਹੋ ਜਾਣ ਤੋਂ ਬਾਅਦ ਸੰਧਵਾਂ ਨੇ ਇਹ ਫੈਸਲਾ ਲਿਆ ਹੈ। ਸੰਧਵਾਂ, ਬੈਂਸ ਦੇ ਸੰਪਰਕ ਵਿਚ ਆਏ ਸਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।

Himachal Pradesh Coronavirus: ਹਿਮਾਚਲ 'ਚ ਕੋਰੋਨਾ ਨੇ ਫਿਰ ਤੋਂ ਰਫਤਾਰ, ਕੇਸ 2 ਹਜ਼ਾਰ ਤੋਂ ਪਾਰ

24 ਘੰਟਿਆਂ ਦੌਰਾਨ ਰਾਜ ਵਿੱਚ 438 ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ 2 ਸੰਕਰਮਿਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4128 ਹੋ ਗਈ ਹੈ ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸ ਵਧ ਕੇ 2043 ਹੋ ਗਏ ਹਨ।

ਕੋਰੋਨਾ ਵਾਇਰਸ ਮਗਰੋਂ ਹਿਮਾਚਲ 'ਚ ਸੈਲਾਨੀਆਂ ਨੇ ਤੋੜੇ ਪੁਰਾਣੇ ਸਾਰੇ ਰਿਕਾਰਡ

ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਹੈ। ਇਨ੍ਹਾਂ ਵਿੱਚੋਂ ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਸਿਰਫ਼ 4303 ਹੈ। ਜਦੋਂ ਕਿ ਸਾਲ 2020 'ਚ ਸਿਰਫ 32 ਲੱਖ ਅਤੇ 2021 'ਚ ਸਿਰਫ 55 ਲੱਖ ਸੈਲਾਨੀਆਂ ਨੇ ਪੂਰੇ ਸਾਲ ਹਿਮਾਚਲ ਪ੍ਰਦੇਸ਼ ਦਾ ਰੁਖ ਕੀਤਾ ਸੀ।

ਪੰਜਾਬ 'ਚ ਕੋਰੋਨਾ ਕਹਿਰ; 24 ਘੰਟਿਆਂ 'ਚ ਮਿਲੇ ਵੱਡੀ ਗਿਣਤੀ ਮਰੀਜ਼

1 ਅਪ੍ਰੈਲ ਤੋਂ ਪੰਜਾਬ 'ਚ 1925 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 3 ਮੌਤਾਂ ਮੁਹਾਲੀ ਵਿੱਚ ਹੋਈਆਂ ਹਨ। ਲੁਧਿਆਣਾ 'ਚ 2 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਲੰਧਰ, ਗੁਰਦਾਸਪੁਰ, ਕਪੂਰਥਲਾ, ਮਾਨਸਾ ਤੇ ਮੋਗਾ ਵਿੱਚ 1-1 ਮਰੀਜ਼ ਦੀ ਮੌਤ ਹੋ ਚੁੱਕੀ ਹੈ।

Coronavirus in Punjab: ਪੰਜਾਬ 'ਚ ਮੁੜ ਵਧਿਆ ਕੋਰੋਨਾ ਦਾ ਕਹਿਰ, 24 ਘੰਟਿਆਂ 'ਚ 60 ਮਰੀਜ਼ ਮਿਲੇ

ਜਲੰਧਰ ਵਿੱਚ 16 ਤੇ ਲੁਧਿਆਣਾ ਵਿੱਚ 15 ਮਰੀਜ਼ ਪਾਏ ਗਏ ਹਨ। ਬਾਕੀ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਾਮਲੇ 10 ਤੋਂ ਘੱਟ ਹਨ। ਹਾਲਾਂਕਿ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਸਥਿਤੀ ਚਿੰਤਾਜਨਕ ਹੋਣ ਲੱਗੀ ਹੈ। ਲੁਧਿਆਣਾ ਦੇ ਪੱਖੋਵਾਲ ਰੋਡ 'ਤੇ ਸਥਿਤ ਗੁਰਦੇਵ ਨਗਰ ਦੇ ਇੱਕ ਘਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾਇਆ ਜਾਣਾ ਹੈ।

Justin Trudeau Covid 19: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਰੋਨਾ ਪੌਜ਼ੀਟਿਵ

 ਮੈਂ ਠੀਕ ਮਹਿਸੂਸ ਕਰ ਰਿਹਾ ਹਾਂ, ਪਰ ਇਹ ਇਸ ਲਈ ਹੈ ਕਿਉਂਕਿ ਮੈਨੂੰ ਮੇਰੇ ਸ਼ਾਟ ਮਿਲ ਗਏ ਹਨ। ਇਸ ਲਈ, ਜੇਕਰ ਤੁਸੀਂ ਟੀਕਾਕਰਨ ਨਹੀਂ ਕੀਤਾ ਹੈ, ਤਾਂ ਟੀਕਾ ਲਗਵਾਓ।" ਤੁਹਾਨੂੰ ਦੱਸ ਦੇਈਏ ਕਿ ਜਨਵਰੀ ਵਿੱਚ ਵੀ ਟਰੂਡੋ ਦਾ ਕੋਵਿਡ-19 ਟੈਸਟ ਪਾਜ਼ੀਟਿਵ ਆਇਆ ਸੀ।

Coronavirus Update : ਚੀਨ 'ਚ ਕੋਰੋਨਾ ਦੀ ਦਹਿਸ਼ਤ, ਬੀਜਿੰਗ 'ਚ ਵਾਇਰਸ ਨੇ ਮਚਾਇਆ ਕਹਿਰ

ਬੀਜਿੰਗ ਦੇ ਦੋ ਜ਼ਿਲ੍ਹਿਆਂ ਵਿੱਚ ਕੋਵਿਡ-19 ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਸਾਵਧਾਨੀ ਵਰਤੀ ਜਾ ਰਹੀ ਹੈ। ਕੋਵਿਡ ਦੇ ਪ੍ਰਸਾਰ ਨੂੰ ਘੱਟ ਕਰਨ ਲਈ ਇੱਥੇ ਸ਼ਾਪਿੰਗ ਕੰਪਲੈਕਸ, ਨਾਈਟ ਕਲੱਬ ਅਤੇ ਕੁਝ ਮਨੋਰੰਜਨ ਸਥਾਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਾਲਾਂ ਅਤੇ ਬਿਊਟੀ ਸੈਲੂਨ ਨਾਲ ਜੁੜੇ ਮਾਮਲਿਆਂ 'ਚ ਵਾਧੇ ਨੂੰ ਰੋਕਣ ਲਈ ਚੀਨ ਦੀ ਵਪਾਰਕ ਰਾਜਧਾਨੀ ਸ਼ੰਘਾਈ 'ਚ ਵੱਡੇ ਪੱਧਰ 'ਤੇ ਕੋਰੋਨਾ ਟੈਸਟਿੰਗ ਸ਼ੁਰੂ ਕੀਤੀ ਗਈ ਹੈ।

ਏਅਰਪੋਰਟ-ਜਹਾਜ਼ਾਂ 'ਚ ਕੋਵਿਡ ਪ੍ਰੋਟੋਕੋਲ 'ਤੇ ਅਦਾਲਤ ਸਖ਼ਤ, ਮਾਸਕ ਨਾ ਪਾਉਣ ਵਾਲਿਆਂ ਨੂੰ ਨੋ-ਫਲਾਈ ਲਿਸਟ 'ਚ ਪਾਓ

ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੀ ਸਖ਼ਤੀ ਜ਼ਰੂਰੀ ਹੈ। ਕਾਰਜਕਾਰੀ ਚੀਫ਼ ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਸਚਿਨ ਦੱਤਾ ਦੇ ਬੈਂਚ ਨੇ ਕਿਹਾ ਕਿ ਕਈ ਵਾਰ ਇਹ ਦੇਖਿਆ ਗਿਆ ਹੈ

ਕੋਰੋਨਾ ਮਾਮਲਿਆਂ 'ਚ ਜ਼ਬਰਦਸਤ ਉਛਾਲ, ਰੋਜ਼ਾਨਾ ਕੇਸਾਂ ਦੀ ਗਿਣਤੀ 2 ਹਜ਼ਾਰ ਤੋਂ ਵੱਧ

ਐਕਟਿਵ ਕੇਸਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਕੋਰੋਨਾ ਦੇ ਕੁੱਲ ਐਕਟਿਵ ਕੇਸ 17,087 ਤੱਕ ਪਹੁੰਚ ਗਏ ਹਨ।

ਦੇਸ਼ 'ਚ ਕੋਰੋਨਾ ਮਾਮਲਿਆਂ ਨੇ ਫੜੀ ਰਫਤਾਰ, 24 ਘੰਟਿਆਂ 'ਚ 2124 ਨਵੇਂ ਮਰੀਜ਼, 17 ਲੋਕਾਂ ਦੀ ਮੌਤ

ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 2,124 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 17 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਦੱਸ ਦੇਈਏ ਕਿ ਕੱਲ੍ਹ ਮੰਗਲਵਾਰ ਨੂੰ ਕੋਰੋਨਾ ਦੇ 1,675 ਮਾਮਲੇ ਸਾਹਮਣੇ ਆਏ ਸਨ।

Coronavirus Updates: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1675 ਨਵੇਂ ਮਾਮਲੇ, 15 ਹਜ਼ਾਰ ਤੋਂ ਘੱਟ ਐਕਟਿਵ ਕੇਸ

ਦੂਜੇ ਪਾਸੇ ਕੋਰੋਨਾ ਦੇ ਐਕਟਿਵ ਕੇਸ ਘੱਟ ਕੇ 15 ਹਜ਼ਾਰ ਤੋਂ ਘੱਟ ਹੋ ਗਏ ਹਨ। ਕੋਰੋਨਾ ਦੇ ਐਕਟਿਵ ਕੇਸ ਘੱਟ ਕੇ 14,841 ਹੋ ਗਏ ਹਨ। ਇਸ ਦੇ ਨਾਲ ਹੀ ਸਕਾਰਾਤਮਕਤਾ ਦਰ 0.41 ਫੀਸਦੀ ਹੋ ਗਈ ਹੈ।

ਸਾਊਦੀ ਅਰਬ 'ਚ ਕੋਰੋਨਾ ਦੀ ਤਬਾਹੀ ਕਹਿਰ, ਭਾਰਤ ਸਣੇ 16 ਦੇਸ਼ਾਂ ਦੀ ਯਾਤਰਾ 'ਤੇ ਰੋਕ

ਉੱਤਰੀ ਕੋਰੀਆ 'ਚ ਹਰ ਰੋਜ਼ ਲੱਖਾਂ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਾਊਦੀ ਅਰਬ ਦੇ ਸਿਹਤ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ ਹੁਣ ਤੱਕ ਮੰਕੀਪੌਕਸ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। 

ਪੰਜਾਬ 'ਚ ਮੁੜ ਪਰਤਿਆ ਬਲੈਕ ਫੰਗਸ! 60 ਸਾਲਾ ਬਜ਼ੁਰਗ ਨੂੰ ਕੱਢਵਾਉਣੀ ਪਈ ਅੱਖ

ਅੰਮ੍ਰਿਤਸਰ ਦੇ ਈਐੱਨਟੀ ਹਸਪਤਾਲ ਵਿਚ ਉਨ੍ਹਾਂ ਦੀ ਸਰਜਰੀ ਕਰ ਅੱਖ ਕੱਢੀ ਗਈ। ਦਰਅਸਲ ਸੁਰਿੰਦਰ ਕੁਮਾਰ ਦੇ ਸਾਇਨਸ ਨੱਕ ਤੇ ਅੱਖ ਦੇ ਵਿਚਕਾਰ ਭਾਗ ਤਕ ਬਲੈਕ ਫੰਗਸ ਪਹੁੰਚ ਚੁੱਕਿਆ ਸੀ।

COVID-19 : ਦੁਨੀਆ 'ਚ ਹੁਣ ਤਕ ਕੋਰੋਨਾ ਨੇ ਲਈ ਕਿੰਨੇ ਲੋਕਾਂ ਦੀ ਜਾਨ ? WHO ਨੇ ਲਾਇਆ ਅੰਦਾਜ਼ਾ

ਵੀਰਵਾਰ ਨੂੰ ਜਾਰੀ ਕੀਤੀ ਗਈ ਇੱਕ ਰਿਪੋਰਟ ਵਿੱਚ WHO ਮੁਖੀ ਟੇਡਰੋਸ ਏ ਘੇਬਰੇਅਸਸ ਨੇ ਇਸ ਅੰਕੜੇ ਨੂੰ ਸੋਚਣ ਵਾਲਾ ਦੱਸਿਆ ਹੈ। ਇਹ ਕਹਿੰਦੇ ਹੋਏ ਕਿ ਇਨ੍ਹਾਂ ਦੇਸ਼ਾਂ ਨੂੰ ਭਵਿੱਖ ਦੀ ਐਮਰਜੈਂਸੀ ਹਾਲਤਾਂ ਨੂੰ ਘਟਾਉਣ ਲਈ ਆਪਣੀ ਸਮਰੱਥਾ ਵਿੱਚ ਹੋਰ ਨਿਵੇਸ਼ ਕਰਨ ਲਈ ਪ੍ਰੇਰਿਤ ਹੋਣਾ ਚਾਹੀਦਾ ਹੈ। 

Coronavirus Updates: ਦੇਸ਼ 'ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਕੋਰੋਨਾ, 2927 ਲੋਕ ਪੌਜ਼ੀਟਿਵ

Advertisement