Thursday, April 03, 2025

Coronavirus case

Coronavirus Update: ਦੇਸ਼ ਭਰ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ, 18,738 ਨਵੇਂ ਮਾਮਲੇ ਆਏ ਸਾਹਮਣੇ

ਦੇਸ਼ ਭਰ ਵਿੱਚ 18,738 ਨਵੇਂ ਕੋਰੋਨਾਵਾਇਰਸ ਮਾਮਲੇ ਦਰਜ ਕੀਤੇ ਗਏ ਹਨ। ਇਸ ਦੌਰਾਨ 40 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਕਾਰਨ ਮੌਤਾਂ ਦੀ ਕੁੱਲ ਗਿਣਤੀ 5 ਲੱਖ 26 ਹਜ਼ਾਰ 689 ਹੋ ਗਈ ਹੈ।

ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ, 24 ਘੰਟਿਆਂ 'ਚ ਮਿਲੇ 19,893 ਕੇਸ

ਪਿਛਲੇ 24 ਘੰਟਿਆਂ ਵਿੱਚ 20,419 ਲੋਕਾਂ ਨੇ ਕੋਰੋਨਾ ਵਾਇਰਸ ਨੂੰ ਹਰਾਇਆ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਕੋਵਿਡ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 43,424,029 ਹੋ ਗਈ ਹੈ। ਟੀਕਾਕਰਨ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿੱਚ 38,20,676 ਖੁਰਾਕਾਂ ਦਿੱਤੀਆਂ ਗਈਆਂ ਹਨ

ਕੋਰੋਨਾ ਕੇਸਾਂ ਨੇ ਚੰਡੀਗੜ੍ਹ 'ਚ ਫੜ੍ਹੀ ਰਫਤਾਰ, ਯੂਟੀ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

 ਦੇਸ਼ ਭਰ ਵਿੱਚ ਵਧ ਰਹੇ ਕੋਰੋਨਾ ਕੇਸਾਂ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਸਖਤ ਹੋ ਗਿਆ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਇੱਕ ਵਾਰ ਫਿਰ ਮਾਸਕ ਪਹਿਨਣ ਤੇ ਕੋਵਿਡ ਨਿਯਮਾਂ ਦੀ ਪਾਲਣਾ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ।

ਕੋਰੋਨਾ ਮਾਮਲਿਆਂ 'ਚ ਜ਼ਬਰਦਸਤ ਉਛਾਲ, ਰੋਜ਼ਾਨਾ ਕੇਸਾਂ ਦੀ ਗਿਣਤੀ 2 ਹਜ਼ਾਰ ਤੋਂ ਵੱਧ

ਐਕਟਿਵ ਕੇਸਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਕੋਰੋਨਾ ਦੇ ਕੁੱਲ ਐਕਟਿਵ ਕੇਸ 17,087 ਤੱਕ ਪਹੁੰਚ ਗਏ ਹਨ।

ਦੇਸ਼ 'ਚ ਕੋਰੋਨਾ ਮਾਮਲਿਆਂ ਨੇ ਫੜੀ ਰਫਤਾਰ, 24 ਘੰਟਿਆਂ 'ਚ 2124 ਨਵੇਂ ਮਰੀਜ਼, 17 ਲੋਕਾਂ ਦੀ ਮੌਤ

ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 2,124 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 17 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਦੱਸ ਦੇਈਏ ਕਿ ਕੱਲ੍ਹ ਮੰਗਲਵਾਰ ਨੂੰ ਕੋਰੋਨਾ ਦੇ 1,675 ਮਾਮਲੇ ਸਾਹਮਣੇ ਆਏ ਸਨ।

Coronavirus Cases Today: ਦੇਸ਼ 'ਚ ਕੋਰੋਨਾ ਨੇ ਫੜੀ ਰਫ਼ਤਾਰ, 24 ਘੰਟਿਆਂ 'ਚ ਕੋਰੋਨਾ ਦੇ 3 ਹਜ਼ਾਰ ਤੋਂ ਵੱਧ ਮਾਮਲੇ ਦਰਜ, 55 ਲੋਕਾਂ ਦੀ ਮੌਤ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 19 ਹਜ਼ਾਰ 719 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 23 ਹਜ਼ਾਰ 975 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 25 ਲੱਖ 47 ਹਜ਼ਾਰ 699 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ।

Advertisement