Thursday, April 03, 2025

Corruption

Adani Bribery case: ਭਾਰਤ ਦੇ ਨਿਵੇਸ਼ ਬਜ਼ਾਰਾਂ ਲਈ ਖਤਰੇ ਦੀ ਘੰਟੀ ?

ਅਦਾਨੀ ਕਾਂਡ: ਭਾਰਤ ਦੇ ਨਿਵੇਸ਼ ਬਜ਼ਾਰਾਂ ਲਈ ਖਤਰੇ ਦੀ ਘੰਟੀ? ਕੀ ਭਾਰਤ ਦੀ ਆਰਥਿਕ ਸਥਿਰਤਾ ਨੂੰ ਝਟਕਾ ਲੱਗ ਸਕਦਾ ਹੈ?

Punjab News: VIP ਨੰਬਰ ਕੌਡੀਆਂ ਦੇ ਭਾਅ ਕੀਤੇ ਜਾਰੀ, ਕਿੰਨਿਆਂ ਤੋਂ ਰਿਕਵਰੀ ਬਾਕੀ, ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਡੀਟੇਲ

VIP Numbers Scandal: ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ। ਹਾਈ ਕੋਰਟ ਦੇ ਹੁਕਮਾਂ ’ਤੇ ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕਮੇਟੀ ਬਣਾਈ ਗਈ ਸੀ ਅਤੇ ਅਦਾਲਤ ਨੂੰ ਦੱਸਿਆ ਗਿਆ ਸੀ ਕਿ ਚਰਨਦੀਪ ਸਿੰਘ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।

Ferozepur News: ਫਿਰੋਜ਼ਪੁਰ 'ਚ ਮੁੱਖ ਖੇਤੀਬਾੜੀ ਅਫਸਰ ਨੂੰ ਕੀਤਾ ਗਿਆ ਸਸਪੈਂਡ, DAP ਖਾਦ ਦੀ ਕਰ ਰਿਹਾ ਸੀ ਜਮਾਂਖੋਰੀ, 3236 ਬੈਗ ਕੀਤੇ ਗਏ ਬਰਾਮਦ

ਦੱਸ ਦਈਏ ਕਿ ਇਸ ਤੋਂ ਪਹਿਲਾਂ ਖਾਦ ਦੇ ਸੈਂਪਲ, ਇਸ ਦੀ ਗੁਣਵੱਤਾ ਅਤੇ ਹੋਰਡਿੰਗ ਨੂੰ ਲੈ ਕੇ ਕਾਰਵਾਈ ਕਰਦੇ ਹੋਏ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਹੁਕਮਾਂ 'ਤੇ 91 ਫਰਮਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਸਨ। ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਅਤੇ ਖਾਦ ਦੇ ਨਮੂਨੇ ਲੈਣ ਨਾਲ ਸਬੰਧਤ ਮਾਮਲਿਆਂ ਦੀ ਵੀ ਜਾਂਚ ਕੀਤੀ ਗਈ।

Tarn Taran News: ਤਰਨਤਾਰਨ ਦੇ ਡੀਸੀ ਦਾ PA ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਪਾਰਟੀ ਤੋਂ ਮੰਗੇ ਸੀ 1 ਲੱਖ, 50 ਹਜ਼ਾਰ ;ਚ ਤੈਅ ਹੋਇਆ ਸੀ ਸੌਦਾ

ਮੁਲਜ਼ਮਾਂ ਦੀ ਪਛਾਣ ਤਰਨਤਾਰਨ ਦੇ ਡੀਸੀ ਪੀਏ ਹਰਮਨਦੀਪ ਸਿੰਘ, ਚੋਣ ਸੈੱਲ ਕਲਰਕ ਹਰਸਿਮਰਨਜੀਤ ਸਿੰਘ ਅਤੇ ਠੇਕਾ ਆਧਾਰਿਤ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਵਜੋਂ ਹੋਈ ਹੈ। ਪੀਏ ਹਰਮਨਦੀਪ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਵਿਜੀਲੈਂਸ ਟੀਮ ਨੇ ਰੰਗੇ ਹੱਥੀਂ ਕਾਬੂ ਕਰ ਲਿਆ, ਜਦੋਂ ਕਿ ਉਨ੍ਹਾਂ ਦਾ ਤੀਜਾ ਸਾਥੀ ਕਲਰਕ ਹਰਸਿਮਰਨਜੀਤ ਸਿੰਘ ਫਰਾਰ ਹੋ ਗਿਆ।

Satyendar Jain AAP: ਜੇਲ੍ਹ ਤੋਂ ਰਿਹਾਅ ਹੋਏ ਸਤੇਂਦਰ ਜੈਨ, CM ਆਤਿਸ਼ੀ, ਸੰਜੇ ਸਿੰਘ ਤੇ ਸਿਸੋਦੀਆ ਨੇ ਇੰਝ ਕੀਤਾ ਸ਼ਾਨਦਾਰ ਸਵਾਗਤ

ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ 30 ਮਈ, 2022 ਨੂੰ ਕਥਿਤ ਤੌਰ 'ਤੇ ਚਾਰ ਕੰਪਨੀਆਂ ਦੇ ਕਾਰਨ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

Former Punjab Deputy Speaker Bir Devinder Singh Passes Away at 73

Chandigarh: Former Indian politician Bir Devinder Singh, who served as a member of the Punjab Legislative Assembly, has passed away.

ਮੁੱਖ ਮੰਤਰੀ ਭਗਵੰਤ ਮਾਨ ਸਖ਼ਤ ਪ੍ਰਬੰਧਾਂ ਹੇਠ ਗੁਰੂ ਨਾਨਕ ਸਟੇਡੀਅਮ 'ਚ ਲਹਿਰਾਇਆ ਕੌਮੀ ਝੰਡਾ, ਭ੍ਰਿਸ਼ਟਾਚਾਰ, ਫਿਰਕੂਵਾਦ ਤੇ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਲੋਕਾਂ ਨੂੰ ਜੰਗ ਵਿੱਢਣ ਦਾ ਸੱਦਾ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਹਰੇਕ ਭਾਰਤੀ ਲਈ ਮਾਣ ਤੇ ਸਤਿਕਾਰ ਦਾ ਮੌਕਾ ਹੈ ਕਿ ਦੇਸ਼ ਦੀ ਆਜ਼ਾਦੀ ਤੇ ਜਮਹੂਰੀ ਗਣਤੰਤਰ ਨੂੰ ਅੱਜ 75 ਵਰ੍ਹੇ ਪੂਰੇ ਹੋਏ ਹਨ। ਦੇਸ਼-ਵਿਦੇਸ਼ ਵਿੱਚ ਵਸਦੇ ਹਰੇਕ ਭਾਰਤ ਵਾਸੀ ਖ਼ਾਸ ਤੌਰ ਉਤੇ ਪੰਜਾਬੀਆਂ ਨੂੰ ਇਸ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ 

ਮੁੱਖ ਮੰਤਰੀ ਮਾਨ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਐਂਟੀ ਕੁਰੱਪਸ਼ਨ ਹੈਲਪਲਾਈਨ ਨੇ ਵੱਢੀਖੋਰਾਂ 'ਤੇ ਕੱਸਿਆ ਸ਼ਿਕੰਜਾ

 ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਉਣ ਲਈ ਲੋਕਾਂ ਦੀ ਸਹੂਲਤ ਵਾਸਤੇ ਵਟਸਐਪ ਆਧਾਰਤ ਇਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਸੀ। ਇਹ ਹੈਲਪਲਾਈਨ ਵਰਦਾਨ ਸਾਬਤ ਹੋਈ ਹੈ ਕਿਉਂਕਿ ਲੋਕ ਇਸ ਦੀ ਵਰਤੋਂ ਭ੍ਰਿਸ਼ਟਾਚਾਰ ਦੀ ਜੜ ਵੱਢਣ ਲਈ ਪ੍ਰਭਾਵਸ਼ਾਲੀ ਤਰੀਕੇ ਵਜੋਂ ਕਰ ਰਹੇ ਹਨ।

ਮੁੱਖ ਮੰਤਰੀ ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਤੋਂ ਵਿਰੋਧੀ ਬੇਚੈਨ: ਮਲਵਿੰਦਰ ਸਿੰਘ ਕੰਗ

'ਆਪ' ਆਗੂ ਨੇ ਕਿਹਾ, ''ਕਾਂਗਰਸੀ ਆਗੂ ਨੇ ਆਪਣੇ ਭ੍ਰਿਸ਼ਟ ਸਾਥੀ ਧਰਮਸੋਤ  ਦੀ ਗ੍ਰਿਫ਼ਤਾਰੀ ਖਿਲਾਫ਼ ਹੰਗਾਮਾ ਕੀਤਾ ਅਤੇ ਇਹ ਸਭ ਹੋਰ ਭ੍ਰਿਸ਼ਟ ਆਗੂਆਂ ਦੀ ਢਾਲ ਬਣਨ ਲਈ ਕੀਤਾ ਗਿਆ ਹੈ, ਜਿਨ੍ਹਾਂ ਨੇ ਕਾਂਗਰਸ ਦੇ ਰਾਜ ਦੌਰਾਨ ਭ੍ਰਿਸ਼ਟਾਚਾਰ ਕਰਕੇ ਪੰਜਾਬ ਨੂੰ ਲੁੱਟਿਆ ਸੀ।

ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਸਿਹਤ ਮੰਤਰੀ ਵਿਜੇ ਸਿੰਗਲਾ ਦਾ ਰਿਮਾਂਡ ਖਤਮ, ਅੱਜ ਮੁੜ ਹੋਵੇਗਾ ਅਦਾਲਤ 'ਚ ਪੇਸ਼ੀ

 ਸਰਕਾਰ ਲਗਾਤਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਆਪਣੇ ਹੀ ਭ੍ਰਿਸ਼ਟ ਮੰਤਰੀ ਨੂੰ ਕੈਬਨਿਟ 'ਚ ਬਰਖਾਸਤ ਕਰ ਦਿੱਤਾ ਹੈ। ਇਸ ਫੈਸਲੇ ਦੀ ਹਰ ਪਾਸੇ ਤਾਰੀਫ ਕੀਤੀ ਜਾ ਰਹੀ ਹੈ।

 

ਮਾਨ ਸਰਕਾਰ ਦਾ ‘ਅਪ੍ਰੇਸ਼ਨ ਕਰੱਪਸ਼ਨ ਫ਼ਰੀ ਪੰਜਾਬ’ ਜਾਰੀ ਰਹੇਗਾ : ਮਲਵਿੰਦਰ ਕੰਗ

ਕਾਂਗਰਸ ਦੇ ਪੰਜਾਬ ਪ੍ਰਧਾਨ ਅਤੇ ਸਾਬਕਾ ਆਵਾਜਾਈ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਕਿਹਾ ਸੀ ਕਿ ਉਨ੍ਹਾਂ ਦੇ ਵਿਭਾਗਾਂ ’ਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋਏ ਹਨ

Advertisement