Saturday, April 05, 2025

Court Summons

Punjab News: VIP ਨੰਬਰ ਕੌਡੀਆਂ ਦੇ ਭਾਅ ਕੀਤੇ ਜਾਰੀ, ਕਿੰਨਿਆਂ ਤੋਂ ਰਿਕਵਰੀ ਬਾਕੀ, ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਡੀਟੇਲ

VIP Numbers Scandal: ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ। ਹਾਈ ਕੋਰਟ ਦੇ ਹੁਕਮਾਂ ’ਤੇ ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕਮੇਟੀ ਬਣਾਈ ਗਈ ਸੀ ਅਤੇ ਅਦਾਲਤ ਨੂੰ ਦੱਸਿਆ ਗਿਆ ਸੀ ਕਿ ਚਰਨਦੀਪ ਸਿੰਘ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।

Satinder Sartaaj: ਸੂਫੀ ਗਾਇਕ ਸਤਿੰਦਰ ਸਰਤਾਜ ਫਸੇ ਮੁਸੀਬਤ 'ਚ, ਗਾਇਕ 'ਤੇ ਪੈ ਗਿਆ ਕੇਸ, ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉਹ ਪੰਜਾਬ ਦੇ ਕਪੂਰਥਲਾ 'ਚ ਸ਼ੋਅ ਕਰਨ ਜਾ ਰਹੇ ਹਨ, ਪਰ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਹੋਣਾ ਪਵੇਗਾ। ਸਰਤਾਜ ਨੂੰ ਜ਼ਿਲ੍ਹਾ ਅਦਾਲਤ ਕਪੂਰਥਲਾ ਨੇ 30 ਅਕਤੂਬਰ ਨੂੰ ਤਲਬ ਕੀਤਾ ਹੈ।

Advertisement