7th Pay Commission : ਇਨ੍ਹਾਂ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਜੁਲਾਈ 'ਚ ਵਧ ਸਕਦੈ ਡੀਏ ? ਜਾਣੋ ਤੁਹਾਨੂੰ ਕਿੰਨਾ ਵਾਧਾ ਮਿਲੇਗਾ
ਗੌਰਤਲਬ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ 30 ਮਾਰਚ ਨੂੰ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਨੂੰ 3 ਫੀਸਦੀ ਤੋਂ ਵਧਾ ਕੇ 34 ਫੀਸਦੀ ਕਰ ਦਿੱਤਾ ਸੀ, ਜਿਸ ਨਾਲ ਕੇਂਦਰ ਸਰਕਾਰ ਦੇ 1.16 ਕਰੋੜ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਇਆ ਸੀ।