Thursday, April 03, 2025

DGP Gorav yadav

ਪੰਜਾਬ ਪੁਲਿਸ ਵੱਲੋਂ ਗੁਜਰਾਤ ਤੋਂ ਪੰਜਾਬ ਲਿਆਂਦੀ ਜਾ ਰਹੀ 38 ਕਿਲੋ ਹੈਰੋਇਨ ਬਰਾਮਦ, ਟੂਲ ਬਾਕਸ 'ਚ ਲੁਕਾ ਕੇ ਲਿਆ ਰਹੇ ਸੀ ਡਰੱਗਜ਼

ਡੀਜੀਪੀ ਨੇ ਦੱਸਿਆ ਕਿ ਪੁਲਿਸ ਨੇ ਬਲਾਚੌਰ, ਐਸ.ਬੀ.ਐਸ.ਨਗਰ ਦੇ ਰਹਿਣ ਵਾਲੇ ਟਰੱਕ ਡਰਾਈਵਰ ਕੁਲਵਿੰਦਰ ਰਾਮ ਉਰਫ਼ ਕਿੰਦਾ ਅਤੇ ਉਸ ਦੇ ਸਾਥੀ ਬਿੱਟੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਦੋ ਨਸ਼ਾ ਤਸਕਰਾਂ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਵਾਸੀ ਰਾਕਰਾਂ ਢਾਹਾਂ ਅਤੇ ਸੋਮ ਨਾਥ ਉਰਫ਼ ਬਿੱਕੋ ਵਾਸੀ ਕਾਰਾਵਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ।

ਸੂਬੇ ਭਰ ਵਿੱਚ ਲਗਾਏ 800 ਤੋਂ ਵੱਧ ਨਾਕਿਆਂ ਤੇ 10,000 ਤੋਂ ਵੱਧ ਪੁਲਿਸ ਕਰਮੀ ਤਾਇਨਾਤ, ਡੀਜੀਪੀ ਗੋਰਵ ਯਾਦਵ ਨੇ ਅਚਨਚੇਤ ਕੀਤੀ ਚੈਕਿੰਗ

ਪੰਜਾਬ ਨੂੰ ਨਸ਼ਿਆਂ ਅਤੇ ਗੈਂਗਸਟਰ ਮੁਕਤ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿੱਚ 800 ਤੋਂ ਵੱਧ ਸੁਚੱਜੇ ਤਾਲਮੇਲ ਵਾਲੇ ਨਾਕੇ ਜਿਨਾਂ ਵਿੱਚ 56 ਅੰਤਰ-ਰਾਜੀ, 250 ਅੰਤਰ-ਜਿਲਾ, 53 ਹਾਈ-ਟੈਕ ਅਤੇ 427 ਸ਼ਹਿਰ ਦੀ ਨਾਕਾਬੰਦੀ, ਜਿਨਾਂ ਵਿੱਚ 10000 ਤੋਂ ਵੱਧ ਪੁਲਿਸ ਮੁਲਾਜਮ ਸ਼ਾਮਲ ਹਨ, ਲਗਾਏ ਗਏ ਸਨ।

ਪੰਜਾਬ ਪੁਲਿਸ ਤੋਂ ਮਿਲੀ ਜਾਣਕਾਰੀ ਮਗਰੋਂ ਏਟੀਐਸ ਗੁਜਰਾਤ ਨੇ ਸਾਂਝੀ ਕਾਰਵਾਈ ਦੌਰਾਨ ਮੁੰਦਰਾ ਬੰਦਰਗਾਹ ਤੋਂ 75 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ

ਡਰੱਗ ਮਾਫੀਆ 'ਤੇ ਮਾਨ ਸਰਕਾਰ ਦਾ ਹਮਲਾ, ਪੁਲਿਸ ਦੀ ਛਾਪੇਮਾਰੀ ਦੀ AAP ਨੇ ਕੀਤੀ ਸ਼ਲਾਘਾ

ਰਾਘਵ ਚੱਢਾ ਨੇ ਟਵੀਟ ਕੀਤਾ, "ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸੀਐਮ ਸਰਕਾਰ ਦੀ ਵੱਡੀ ਕਾਰਵਾਈ। ਪੰਜਾਬ ਦੇ ਉੱਚ ਪੁਲਿਸ ਅਧਿਕਾਰੀ ਖੁਦ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਅਰਵਿੰਦ ਕੇਜਰੀਵਾਲ ਜੀ ਨੇ ਚੋਣਾਂ ਤੋਂ ਪਹਿਲਾਂ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਗਰੰਟੀ ਦਿੱਤੀ ਸੀ।  ਨਸ਼ਿਆਂ ਤੇ ਮਾਨ ਦਾ ਵਾਰ!"

ADGP/IGP Rank Officers Personally Supervised This Special Operation In Each Police District

DGP Gaurav Yadav, who had joined ADGP Law and Order Ishwar Singh in Mohali to conduct operation in different societies here, said that with the Chief Minister Bhagwant Mann led Punjab Government has adopted zero.....

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਸਾਇਬਰ ਫਰਾਡ ਰੈਕਿਟ ਦਾ ਕੀਤਾ ਪਰਦਾਫਾਸ਼, ਦੋ ਨਾਇਜੀਰੀਅਨ ਵਿਅਕਤੀਆਂ ਸਣੇ ਮੁੱਖ ਸਾਜ਼ਿਸ਼ਕਰਤਾ ਨੂੰ ਦਿੱਲੀ ਤੋਂ ਕਾਬੂ

ਡੀਜੀਪੀ ਗੌਰਵ ਯਾਦਵ ਨੇ ਖੁਲਾਸਾ ਕੀਤਾ ਕਿ ਇਨਾਂ ਗਿ੍ਰਫਤਾਰੀਆਂ ਦੇ ਨਾਲ, ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਕਾਮਯਾਬੀ ਦਰਜ ਕੀਤੀ ਹੈ,

Advertisement