Tuesday, December 03, 2024

Delhi Airport

Breaking News: ਖਾਲਿਸਤਾਨੀ ਖਾੜਕੂ ਬਲਜੀਤ ਸਿੰਘ ਗ੍ਰਿਫਤਾਰ, ਦਿੱਲੀ ਏਅਰਪੋਰਟ ਪਹੁੰਚਦੇ ਹੀ NIA ਨੇ ਕੀਤਾ ਕਾਬੂ, ਗੈਂਗਸਟਰ ਅਰਸ਼ ਡੱਲਾ ਦਾ ਹੈ ਖਾਸ

ਬਲਜੀਤ ਸਿੰਘ ਗੈਂਗਸਟਰ ਅਰਸ਼ ਡੱਲਾ ਦਾ ਖਾਸਮਖਾਸ ਹੈ। ਬਲਜੀਤ ਸਿੰਘ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਉਸ ਖਿਲਾਫ ਅੱਤਵਾਦੀ ਘਟਨਾਵਾਂ ਸਮੇਤ ਕਈ ਹੋਰ ਅਪਰਾਧਿਕ ਮਾਮਲੇ ਦਰਜ ਹਨ।

Bomb Scare Diverts Air India Flight to Delhi: Safety Protocols in Place

An Air India flight from Mumbai to New York was diverted to Delhi's Indira Gandhi International Airport on Monday, October 14, after the airline received a bomb threat. The flight, AI119, took off at approximately 2 am but was immediately redirected to Delhi, where it remains grounded.

ਦਿੱਲੀ ਏਅਰਪੋਰਟ ਤੋਂ Journalist ਅੰਗਦ ਸਿੰਘ ਨੂੰ ਕੀਤਾ ਡਿਪੋਰਟ; 'ਸ਼ਾਹੀਨ ਬਾਗ' 'ਤੇ ਬਣਾਈ ਸੀ ਡਾਕੂਮੈਂਟਰੀ

ਅੰਗਦ ਦੀ ਮਾਂ ਗੁਰਮੀਤ ਕੌਰ ਨੇ ਇੱਕ ਫੇਸਬੁੱਕ ਪੋਸਟ ਵਿੱਚ ਕਿਹਾ ਕਿ ਉਸਦਾ ਬੇਟਾ 18 ਘੰਟੇ ਦਾ ਸਫਰ ਕਰਕੇ ਪੰਜਾਬ ਵਿੱਚ ਪਰਿਵਾਰ ਨੂੰ ਮਿਲਣ ਲਈ ਦਿੱਲੀ ਆਇਆ ਸੀ ਪਰ ਉਸਨੂੰ ਅਗਲੀ ਫਲਾਈਟ ਵਿੱਚ ਨਿਊਯਾਰਕ ਵਾਪਸ ਭੇਜ ਦਿੱਤਾ ਗਿਆ।

ਬੱਸ ਸਰਵਿਸ ਸ਼ੁਰੂ ਹੋਣ ਦੇ 25 ਦਿਨਾਂ ਦੇ ਅੰਦਰ ਕਰੀਬ 17,500 ਸਵਾਰੀਆਂ ਨੇ ਦਿੱਲੀ ਹਵਾਈ ਅੱਡੇ ਤੱਕ ਕੀਤਾ ਸਫ਼ਰ : ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਵਾਲਵੋ ਬੱਸਾਂ ਦੇ ਚੱਲਣ ਨਾਲ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਦਿਨ-ਬ-ਦਿਨ ਬੀਤੇ ਦੀ ਗੱਲ ਬਣਦਾ ਜਾ ਰਿਹਾ ਹੈ ਕਿਉਂਕਿ ਦਹਾਕਿਆਂ ਤੋਂ ਇਸ ਰੂਟ 'ਤੇ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੇ ਹੀ ਆਪਣੀਆਂ ਬੱਸਾਂ ਚਲਾਈ

ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਵੱਡੀ ਸੌਗਾਤ ਹੈ ਪੰਜਾਬ ਸਰਕਾਰ ਦੀ ਲਗਜ਼ਰੀ ਵੋਲਵੋ ਬੱਸ ਸੇਵਾ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਐਨ.ਆਰ.ਆਈਜ਼ ਵਧੇਰੇ ਹੋਣ ਕਾਰਨ ਇਥੋਂ ਅਕਸਰ ਲੋਕਾਂ ਨੂੰ ਦਿੱਲੀ ਏਅਰਪੋਰਟ ਜਾਣ ਲਈ ਪ੍ਰਾਈਵੇਟ ਬੱਸਾਂ ਦਾ ਸਹਾਰਾ ਲੈਣਾ ਪੈਂਦਾ ਸੀ, ਜਿਸ ਦਾ ਕਿਰਾਇਆ 2500 ਰੁਪਏ ਦੇ ਕਰੀਬ ਸੀ

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਲਈ ਵੋਲਵੋ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

‘ਆਪ’ ਆਗੂ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਵੱਲੋਂ ਬੱਸ ਰੂਟਾਂ ਤੋਂ ਨਿੱਜੀ ਕੰਪਨੀ ਦਾ ਏਕਾਧਿਕਾਰ ਖ਼ਤਮ ਕੀਤਾ ਗਿਆ ਹੈ ਅਤੇ ਟਰਾਂਸਪੋਰਟ ਵਿਭਾਗ ’ਚ ਲਗਜਰੀ ਬੱਸਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਬੱਸਾਂ ’ਚ ਸਹੂਲਤਾਂ ਦਾ ਨਵੀਨੀਕਰਨ ਅਤੇ ਵਿਕਾਸ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ। 

ਦਿੱਲੀ ਏਅਰਪੋਰਟ ਤਕ ਸੁਪਰ ਲਗਜ਼ਰੀ ਸਰਕਾਰੀ ਵੋਲਵੋ ਬੱਸਾਂ ਚਲਾਉਣਾ ਇਕ ਇਤਹਾਸਕ ਫੈਸਲਾ : ਕੁਲਵੰਤ ਸਿੰਘ

 ਪੰਜਾਬ ਦੇ ਵਸਨੀਕਾਂ ਲਈ ਨਵੀਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਦਾ ਸਫਰ ਕਫਾਇਤੀ ਰੇਟਾਂ ਤੇ ਅਰਾਮਦਾਇਕ ਅਤੇ ਆਨੰਦਮਈ ਹੋ ਜਾਵੇਗਾ। ਸ.ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਹਰ ਖੇਤਰ ਵਿੱਚ ਜਨਤਾ ਦੇ ਹਿੱਤਾਂ ਨੂੰ ਅੱਖੋਂ ਪਰੋਖੇ ਕਰਕੇ ਮਾਫੀਆ ਰਾਜ ਚਲਾਇਆ ਜਾ ਰਿਹਾ ਸੀ।

ਖੁਸ਼ਖਬਰੀ! ਦਿੱਲੀ ਏਅਰਪੋਰਟ ਤਕ ਜਾਣਗੀਆਂ ਸਰਕਾਰੀ ਬੱਸਾਂ, ਸਫ਼ਰ ਹੋਵੇਗਾ ਸੌਖਾ

ਭਾਰੀ ਮੀਂਹ ਤੋਂ ਬਾਅਦ ਦਿੱਲੀ ਤੋਂ 10 ਫਲਾਈਟਾਂ ਨੂੰ ਅੰਮ੍ਰਿਤਸਰ ਏਅਰਪੋਰਟ ਵੱਲ ਮੋੜ ਦਿੱਤਾ ਗਿਆ

ਦਿੱਲੀ 'ਚ ਖਰਾਬ ਮੌਸਮ ਕਾਰਨ ਸਾਰੀਆਂ ਉਡਾਣਾਂ ਨੂੰ ਅੰਮ੍ਰਿਤਸਰ, ਅਹਿਮਦਾਬਾਦ, ਲਖਨਊ ਅਤੇ ਨੇੜਲੇ ਹਵਾਈ ਅੱਡਿਆਂ ਵੱਲ ਮੋੜ ਦਿੱਤਾ ਗਿਆ। ਦਿੱਲੀ ਜਾਣ ਵਾਲੀਆਂ 10 ਦੇ ਕਰੀਬ ਫਲਾਈਟਾਂ ਅੰਮ੍ਰਿਤਸਰ 'ਚ ਉਤਰੀਆਂ, ਯਾਤਰੀਆਂ ਨੂੰ ਪੂਰੀ ਰਾਤ ਰਨਵੇ 'ਤੇ ਹੀ ਬਿਤਾਉਣੀ ਪਈ।

ਦਿੱਲੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ 15 ਅਗਸਤ ਸਬੰਧੀ ਹੈ। ਹੁਣ ਇਸੇ ਧਮਕੀ ਦੇ ਮੱਦੇਨਜ਼ਰ ਏਅਰਪੋਰਟ 'ਤੇ ਚੌਕਸੀ

Advertisement