Tuesday, April 01, 2025

Delhi Police

Delhi Rohini Blast: ਦਿੱਲੀ ਬੰਬ ਧਮਾਕੇ 'ਚ ਵੱਡਾ ਖੁਲਾਸਾ, CCTV ਫੁਟੇਜ 'ਚ ਨਜ਼ਰ ਆਏ 3 ਸ਼ੱਕੀ ਵਿਅਕਤੀ, ਜਾਣੋ FIR 'ਚ ਕੀ ਹੈ?

ਪੁਲਿਸ ਸੂਤਰਾਂ ਮੁਤਾਬਕ ਸੀਸੀਟੀਵੀ ਫੁਟੇਜ 'ਚ ਸ਼ਨੀਵਾਰ ਰਾਤ ਨੂੰ ਚਿੱਟੇ ਰੰਗ ਦੀ ਟੀ-ਸ਼ਰਟ ਪਹਿਨੀ ਇਕ ਸ਼ੱਕੀ ਵਿਅਕਤੀ ਮੌਕੇ 'ਤੇ ਨਜ਼ਰ ਆ ਰਿਹਾ ਹੈ। ਉਹ ਕੁਝ ਸਮਾਂ ਧਮਾਕੇ ਵਾਲੀ ਥਾਂ 'ਤੇ ਰਿਹਾ ਅਤੇ ਫਿਰ ਉੱਥੋਂ ਚਲਾ ਗਿਆ।

Breaking News: ਦੀਵਾਲੀ ਤੋਂ ਪਹਿਲਾਂ ਦਿੱਲੀ 'ਚ ਬੰਬ ਧਮਾਕਾ, ਦੀਵਾਲੀ ਤੋਂ ਪਹਿਲਾਂ ਅੱਤਵਾਦੀਆਂ ਨੇ ਰਚੀ ਸੀ ਦਿੱਲੀ 'ਚ ਧਮਾਕੇ ਕਰਨ ਦੀ ਸਾਜਸ਼

ਜ਼ਿਲ੍ਹਾ ਪੁਲਿਸ ਨੂੰ ਅਲਰਟ ਮੋਡ ਵਿੱਚ ਰਹਿਣ ਲਈ ਕਿਹਾ ਗਿਆ ਹੈ। ਇਸ ਦੌਰਾਨ ਐਨਐਸਜੀ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ। ਫੋਰੈਂਸਿਕ ਟੀਮ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਨਮੂਨੇ ਲਏ।

Massive Cocaine Bust: Delhi and Gujarat Police Seize Rs 5,000 Crore Worth of Drugs

This operation demonstrates the government's commitment to eradicating drug trafficking and ensuring a safer India. The investigation is ongoing, with authorities working to uncover more details about the syndicate and its operations.

Sidhu Moosewala Murder : ਦਿੱਲੀ ਪੁਲਿਸ ਨੇ 2 ਸ਼ੂਟਰਾਂ ਸਣੇ 3 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, 8 ਗ੍ਰੇਨੇਡ, 9 ਡੈਟੋਨੇਟਰ ਬਰਾਮਦ

ਵਿਸ਼ੇਸ਼ ਸੈੱਲ ਇਸ 'ਤੇ ਲਗਾਤਾਰ ਕੰਮ ਕਰ ਰਿਹਾ ਸੀ।ਉਸ ਨੇ ਦੱਸਿਆ ਕਿ ਉਹ ਆਪਣੇ ਸਿੰਡੀਕੇਟ ਦੇ ਮੈਂਬਰਾਂ ਤੋਂ ਪੁੱਛਗਿੱਛ ਕਰ ਰਿਹਾ ਹੈ।ਅਸੀਂ ਪਹਿਲਾਂ ਵੀ ਦੱਸਿਆ ਸੀ ਕਿ ਛੇ ਸ਼ੂਟਰਾਂ ਦੀ ਪਛਾਣ ਹੋ ਚੁੱਕੀ ਹੈ। ਉਸ ਦਿਨ 2 ਮਾਡਿਊਲ ਇਸ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ। ਦੋਵੇਂ ਮਾਡਿਊਲ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਬੋਲੈਰੋ ਕਾਰ ਕਸ਼ਿਸ਼ ਚਲਾ ਰਿਹਾ ਸੀ

ਆਪ ਸੁਪਰੀਮੋ ਦੀ ਜਾਨ ਨੂੰ ਖਤਰਾ! ਦਿੱਲੀ ਪੁਲਿਸ ਨੇ ਠੁਕਰਾਈ ਪੰਜਾਬ ਪੁਲਿਸ ਦੀ ਸੁਰੱਖਿਆ ਵਧਾਉਣ ਦੀ ਸਿਫਾਰਸ਼...

ਗ੍ਰਹਿ ਮੰਤਰਾਲੇ ਨੇ ਸਹਿਮਤੀ ਜਤਾਈ ਹੈ ਕਿ ਦਿੱਲੀ ਪੁਲਿਸ ਕੇਜਰੀਵਾਲ ਨੂੰ Z+ ਸੁਰੱਖਿਆ ਪ੍ਰਦਾਨ ਕਰਦੀ ਰਹੇਗੀ। ਦਿੱਲੀ ਪੁਲਿਸ ਨੇ ਅੱਗੇ ਕਿਹਾ ਕਿ ਜੇਕਰ ਪੰਜਾਬ ਪੁਲਿਸ ਕੋਲ ਖਾਲਿਸਤਾਨੀ ਹਮਲੇ ਸਬੰਧੀ ਖੁਫੀਆ ਜਾਣਕਾਰੀ ਹੈ ਤਾਂ ਉਹ ਸਾਡੇ ਤੇ ਕੇਂਦਰੀ ਏਜੰਸੀਆਂ ਨਾਲ ਸਾਂਝੀ ਕਰੇ। ਤਾਂ ਜੋ ਇਸ ਮਾਮਲੇ 'ਤੇ ਕਾਰਵਾਈ ਕਰਨ 'ਚ ਮਦਦ ਮਿਲ ਸਕੇ।

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਥਿਆਰਾਂ ਦਾ ਜਖੀਰਾ ਬਰਾਮਦ

ਨਵੀਂ ਦਿੱਲੀ : ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਇੱਕ ਵੱਡੀ ਕਾਮਯਾਬੀ ਹੱਥ ਲੱਗੀ ਹੈ। ਪੁਲਿਸ ਨੂੰ ਦਿੱਲੀ 'ਚੋਂ ਵੱਡੀ ਗਿਣਤੀ ‘ਚ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਗਿਆ। ਸਪੈਸ਼ਲ ਸੈੱਲ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਕੁਝ ਲੋਕ ਵੱਡੀ ਮਾਤਰਾ ਵਿੱਚ ਹਥਿਆਰ ਸਪਲਾਈ ਕਰ ਰਹੇ ਹਨ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਚਾਰ ਹਥਿਆਰ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਪਾਸੋਂ 

Advertisement