Thursday, April 03, 2025

Democracy

Punjab News: 10,031 ਨਵੇਂ ਸਰਪੰਚਾਂ ਨੂੰ CM ਭਗਵੰਤ ਮਾਨ ਨੇ ਚੁਕਾਈ ਸਹੁੰ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਹੀ ਇਹ ਗੱਲ

ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।

Punjab News: 10 ਹਜ਼ਾਰ ਸਰਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਹੋਣਗੇ ਮੁੱਖ ਮਹਿਮਾਨ, ਲੁਧਿਆਣਾ 'ਚ ਹੋਵੇਗਾਂ ਸ਼ਾਨਦਾਰ ਸਮਾਗਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਪ੍ਰੋਗਰਾਮ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਵੇਕਲਾ ਸਮਾਗਮ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗਾ। ਕਿਉਂਕਿ ਪੰਚਾਇਤਾਂ ਨੂੰ ਲੋਕਤੰਤਰ ਦਾ ਥੰਮ੍ਹ ਮੰਨਿਆ ਜਾਂਦਾ ਹੈ।

Panchayat Polls Put on Hold: High Court Slams Punjab Government for 'Blatant Abuse of Power

The Punjab and Haryana High Court has slammed the Punjab government for "blatant abuse of power" in the upcoming Panchayat elections, granting an interim stay on further election proceedings in affected villages.

Congress Party Protest: ਰਾਹੁਲ ਗਾਂਧੀ ਦਾ ਕੇਂਦਰ 'ਤੇ ਵੱਡਾ ਬਿਆਨ, ਕਿਹਾ- ਦੇਸ਼ ਦੇਖ ਰਿਹੈ ਲੋਕਤੰਤਰ ਦਾ ਕਤਲ, ਰਾਹੁਲ ਤੇ ਪ੍ਰਿਅੰਕਾ ਗਾਂਧੀ ਨੂੰ ਲਿਆ ਹਿਰਾਸਤ 'ਚ

 ਦਿੱਲੀ ਵਿੱਚ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਰਾਹੁਲ ਗਾਂਧੀ ਨੂੰ ਪੁਲਿਸ ਨੇ ਕੀਤਾ ਹਿਰਾਸਤ 'ਚ ਲੈ ਲਿਆ ਹੈ। ਕਾਂਗਰਸ ਦੇ ਕਾਫਲੇ ਨੂੰ ਵਿਜੇ ਚੌਂਕ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ।

Mann Ki Baat : ਮਨ ਕੀ ਬਾਤ 'ਚ ਪੀਐਮ ਮੋਦੀ ਨੇ ਐਮਰਜੈਂਸੀ ਦਾ ਜ਼ਿਕਰ ਕੀਤਾ, ਕਿਹਾ- 'ਲੋਕਤੰਤਰ ਨੇ ਤਾਨਾਸ਼ਾਹੀ ਨੂੰ ਹਰਾਇਆ'

ਪੀਐਮ ਮੋਦੀ ਨੇ ਅੱਗੇ ਕਿਹਾ ਕਿ ਉਸ ਸਮੇਂ ਦੌਰਾਨ ਸਾਰੇ ਭਾਰਤੀਆਂ ਨੂੰ ਸੰਵਿਧਾਨ ਦੀ ਧਾਰਾ 21 ਦੇ ਤਹਿਤ ਅਧਿਕਾਰ ਮਿਲਿਆ ਸੀ, 'ਜੀਵਨ ਅਤੇ ਨਿੱਜੀ ਆਜ਼ਾਦੀ ਦਾ ਅਧਿਕਾਰ' ਵੀ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਲੋਕਾਂ ਨੇ ਜਮਹੂਰੀ ਤਰੀਕੇ ਨਾਲ 'ਐਮਰਜੈਂਸੀ' ਨੂੰ ਹਟਾ ਦਿੱਤਾ

Advertisement