ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਬਾਅਦ ਹੁਣ ਡਿਪਟੀ ਸਪੀਕਰ ਤੇ ਅਨਮੋਲ ਗਗਨ ਮਾਨ ਵੀ ਕੋਰੋਨਾ ਪੌਜ਼ੀਟਿਵ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੇਲ੍ਹ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਸੀ ਜਿਹਨਾਂ ਦੇ ਸੰਪਰਕ 'ਚ ਆਉਣ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਸੀ ।