Tuesday, December 03, 2024

Dharmendra

Dharmendra: ਜਦੋਂ ਬੱਬਰ ਸ਼ੇਰ ਨੇ ਸ਼ੂਟਿੰਗ ਦੌਰਾਨ ਕਰ ਦਿੱਤਾ ਸੀ ਧਰਮਿੰਦਰ 'ਤੇ ਹਮਲਾ, ਸ਼ੇਰ ਦੀ ਚਲੀ ਗਈ ਸੀ ਜਾਨ, ਇੱਥੋਂ ਹੀ ਧਰਮ ਪਾਜੀ ਦਾ ਨਾਂ ਪਿਆ ਸੀ 'ਹੀਮੈਨ'

Dharmendra Kisse: ਇਹ ਗੱਲ ਹੈ 70 ਦੇ ਦਹਾਕਿਆਂ ਦੀ। ਜਦੋਂ ਧਰਮਿੰਦਰ ਰੇਖਾ ਨਾਲ ਆਪਣੀ ਫਿਲਮ 'ਕਰਤਵਯ' (1979) ਦੀ ਸ਼ੂਟਿੰਗ ਕਰ ਰਹੇ ਸੀ। ਇਸ ਦਰਮਿਆਨ ਫਿਲਮ 'ਚ ਇੱਕ ਸ਼ੇਰ ਸੀ, ਜਿਸ ਵਿੱਚ ਹੀਰੋ ਯਾਨਿ ਧਰਮਿੰਦਰ ਨੂੰ ਸ਼ੇਰ ਨਾਲ ਲੜਨਾ ਸੀ। ਫਿਲਮ ਦੇ ਡਾਇਰੈਕਟਰ ਮੋਹਨ ਸਹਿਗਲ ਇਸ ਸੀਨ ਨੂੰ ਸ਼ੂਟ ਕਰਨ ਲਈ ਧਰਮਿੰਦਰ ਦੇ ਡੁਪਲੀਕੇਟ ਦੀ ਤਲਾਸ਼ ਕਰ ਰਹੇ ਸੀ। ਪਰ ਧਰਮਿੰਦਰ ਜ਼ਿੱਦ 'ਤੇ ਅੜ੍ਹ ਗਏ ਕਿ ਉਹ ਇਸ ਸੀਨ ਨੂੰ ਖੁਦ ਕਰਨਗੇ। ਆਖਰ ਧਰਮ ਪਾਜੀ ਦੀ ਜ਼ਿੱਦ ਮੂਹਰੇ ਡਾਇਰੈਕਟਰ ਨੂੰ ਝੁਕਣਾ ਪਿਆ।

Bollywood News: ਨਸ਼ੇ ਦੀ ਆਦਤ ਨੇ ਬਰਬਾਦ ਕੀਤੀ ਇਨ੍ਹਾਂ 7 ਬਾਲੀਵੁੱਡ ਸਟਾਰਜ਼ ਦੀ ਜ਼ਿੰਦਗੀ, 3 ਨੂੰ ਜਾਣਾ ਪਿਆ ਜੇਲ੍ਹ, 1 ਦਾ ਹੋਇਆ ਸੀ ਅਜਿਹਾ ਹਾਲ

Bollywood Actors Whose Career Ruined Because Of Drugs: ਬਾਲੀਵੁੱਡ ਦੀ ਚਮਕ-ਦਮਕ ਵਾਲੀ ਦੁਨੀਆ 'ਚ ਨਸ਼ੇ ਦੀ ਆਦਤ ਬਹੁਤ ਡੂੰਘੀ ਹੈ। ਕਈ ਫਿਲਮੀ ਸਿਤਾਰੇ ਲੰਬੇ ਸਮੇਂ ਤੱਕ ਨਸ਼ਿਆਂ ਦੇ ਪ੍ਰਭਾਵ ਹੇਠ ਰਹੇ ਅਤੇ ਉਨ੍ਹਾਂ ਦਾ ਕਰੀਅਰ ਬਰਬਾਦ ਕਰ ਦਿੱਤਾ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਹੀ ਮਸ਼ਹੂਰ ਹਸਤੀਆਂ ਬਾਰੇ ਦੱਸਾਂਗੇ ਜਿਨ੍ਹਾਂ ਨੂੰ ਨਸ਼ੇ ਦੀ ਲਤ ਬਹੁਤ ਸੀ ਅਤੇ ਇਸ ਦਾ ਅਸਰ ਉਨ੍ਹਾਂ ਦੇ ਚੰਗੇ ਕਰੀਅਰ 'ਤੇ ਵੀ ਪਿਆ।

ਲੀਜੈਂਡਰੀ ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਵਿਗੜੀ ਸਿਹਤ? ਪੁੱਤਰ ਸਨੀ ਦਿਓਲ ਦੀ ਸੋਸ਼ਲ ਮੀਡੀਆ ਪੋਸਟ ਤੋਂ ਬਾਅਦ ਫੈਂਸ ਚਿੰਤਾ ਵਿੱਚ

Dharmendra: ਸਨੀ ਪਾਜੀ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਇਸ ਦਾ ਕਾਰਨ ਓਹਨਾ ਦੀ ਕੋਈ ਫਿਲਮ ਨਹੀਂ, ਸਗੋਂ ਐਕਟਰ ਦੀ ਇੱਕ ਸੋਸ਼ਲ ਮੀਡੀਆ ਪੋਸਟ ਹੈ। ਜੀ ਹਾਂ, ਸਨੀ ਦਿਓਲ ਨੇ ਆਪਣੇ ਪਿਤਾ ਧਰਮਿੰਦਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਪਰ ਇਹਨਾਂ ਤਸਵੀਰਾਂ ਦੀ ਕੈਪਸ਼ਨ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

CM ਨਾਇਬ ਸਿੰਘ ਸੈਨੀ ਨੇ 'ਚ ਕੇਂਦਰੀ ਸਿਖਿਆ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ, ਕਈ ਅਹਿਮ ਵਿਸ਼ਿਆਂ 'ਤੇ ਹੋਈ ਚਰਚਾ

ਸੁੰਹ ਚੁੱਕਣ ਤੇ ਅਹੁਦਾ ਗ੍ਰਹਿਣ ਕਰਨ ਬਾਅਦ ਮੁੱਖ ਮੰਤਰੀ ਨੇ ਕੇਂਦਰੀ ਸਿਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨਾਲ ਵੱਖ-ਵੱਖ ਰਾਜਨੀਤਕ, ਆਰਥਕ ਅਤੇ ਸਮਾਜਿਕ ਵਿਸ਼ਿਆਂ 'ਤੇ ਚਰਚਾ ਕੀਤੀ ਅਤੇ ਵਿਚਾਰ -ਵਟਾਂਦਰਾਂ ਕੀਤਾ।

Advertisement