Thursday, April 03, 2025

Dr. Gurpreet Kaur

Bhagwant Mann Marriage : ਕੇਜਰੀਵਾਲ ਨੇ ਨਿਭਾਈਆਂ ਮਾਨ ਦੇ ਪਿਤਾ ਦੀਆਂ ਰਸਮਾਂ

 ਮੁੱਖ ਮੰਤਰੀ ਪੀਲੇ ਰੰਗ ਦੀ ਪੁਸ਼ਾਕ ਅਤੇ ਪੀਲੀ ਦਸਤਾਰ ਸਜਾ ਵਿਆਹ ਲਈ ਤਿਆਰ ਹੋਏ।  ਉਨ੍ਹਾਂ ਦੀ ਲਾੜੀ ਵੀ ਲਾਲ ਰੰਗੇ ਦੇ ਜੋੜੇ 'ਚ ਬੇਹੱਦ ਖੂਬਸੂਰਤ ਲਗ ਰਹੀ ਸੀ।ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਮੁੱਖ ਮੰਤਰੀ ਦਾ ਸੀਐਮ ਹਾਊਸ ਦੇ ਅੰਦਰ ਹੀ ਵਿਆਹ ਹੋਇਆ ਹੋਵੇ।

CM Maan Marriage : ਮੁੱਖ ਮੰਤਰੀ ਮਾਨ- ਡਾ. ਗੁਰਪ੍ਰੀਤ ਕੌਰ ਵਿਆਹ ਦੇ ਬੰਧਨ 'ਚ ਬੱਝੇ, ਸੀਐਮ ਹਾਊਸ 'ਚ ਲਈਆਂ ਲਾਵਾਂ

ਪਹਿਲਾ ਮੌਕਾ ਹੈ ਜਦੋਂ ਕਿਸੇ ਮੁੱਖ ਮੰਤਰੀ ਦਾ ਸੀਐਮ ਹਾਊਸ ਦੇ ਅੰਦਰ ਹੀ ਵਿਆਹ ਹੋਇਆ ਹੋਵੇ।ਸਿੱਖ ਰੀਤੀ ਰਿਵਾਜਾਂ ਅਨੁਸਾਰ ਹੋ ਰਿਹਾ ਸੀਐਮ ਮਾਨ ਦਾ ਵਿਆਹ, ਸੀਐਮ ਹਾਊਸ 'ਚ ਆਨੰਦ ਕਾਰਜ ਹੋਇਆ।

Bhagwant Mann Second Wife: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਡਾਕਟਰ ਗੁਰਪ੍ਰੀਤ ਕੌਰ ਨਾਲ ਕਰਵਾਉਣਗੇ ਵਿਆਹ

ਸੀਐਮ ਭਗਵੰਤ ਮਾਨ ਦੀ ਮਾਂ ਦੀ ਇੱਛਾ ਸੀ ਕਿ ਉਨ੍ਹਾਂ ਦਾ ਬੇਟਾ ਫਿਰ ਤੋਂ ਸੈਟਲ ਹੋ ਜਾਵੇ। ਆਪਣੀ ਮਾਂ ਦੀ ਇੱਛਾ ਪੂਰੀ ਕਰਨ ਲਈ ਮਾਨ ਨੇ ਦੁਬਾਰਾ ਵਿਆਹ ਕਰਵਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਲਈ ਵੀ ਉਸ ਦੀ ਮਾਂ ਤੇ ਭੈਣ ਨੇ ਹੀ ਕੁੜੀ ਨੂੰ ਚੁਣਿਆ ਹੈ।

Advertisement