Thursday, April 03, 2025

Draupadi Murmu

ਦੇਸ਼ ਦੇ 14ਵੇਂ ਉਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਚੁਕਾਈ ਸਹੁੰ

 ਉਪ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਬਣਾਏ ਜਾਣ ਤੋਂ ਪਹਿਲਾਂ ਉਹ ਪੱਛਮੀ ਬੰਗਾਲ ਦੇ ਰਾਜਪਾਲ ਸਨ। ਇਤਫਾਕਨ, ਲੋਕ ਸਭਾ ਦੇ ਸਪੀਕਰ ਅਤੇ ਰਾਜ ਸਭਾ ਦੇ ਚੇਅਰਮੈਨ ਇੱਕੋ ਸੂਬੇ ਨਾਲ ਸਬੰਧਤ ਹਨ। 

ਕਾਂਗਰਸ ਦੇ ਅਧੀਰ ਰੰਜਨ ਚੌਧਰੀ ਨੇ ਰਾਸ਼ਟਰਪਤੀ ਤੋਂ ਮੰਗੀ ਮਾਫੀ, ਕਿਹਾ- ਜ਼ੁਬਾਨ ਫਿਸਲ ਗਈ ਸੀ

 ਅਧੀਰ ਰੰਜਨ ਚੌਧਰੀ ਦੇ 'ਰਾਸ਼ਟਰੀ ਪਤਨੀ' ਦੇ ਬਿਆਨ ਨੂੰ ਲੈ ਕੇ ਸੰਸਦ 'ਚ ਕਾਫੀ ਹੰਗਾਮਾ ਹੋਇਆ ਸੀ। ਹਾਕਮ ਧਿਰ ਦੇ ਆਗੂ ਕਾਂਗਰਸੀ ਆਗੂ ਤੋਂ ਮੰਗ ਕਰ ਰਹੇ ਸਨ ਕਿ ਉਹ ਆਪਣੇ ਬਿਆਨ ਲਈ ਰਾਸ਼ਟਰਪਤੀ ਤੋਂ ਮੁਆਫ਼ੀ ਮੰਗਣ।

Droupadi Murmu sworn in as 15th President of India

NEW DELHI: Droupadi Murmu sworn in as India's 15th President at ceremony in the Central
Hall of Parliament........

ਦ੍ਰੋਪਦੀ ਮੁਰਮੂ ਅੱਜ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ, 21 ਤੋਪਾਂ ਦੀ ਦਿੱਤੀ ਜਾਵੇਗੀ ਸਲਾਮੀ

ਦ੍ਰੋਪਦੀ ਮੁਰਮੂ ਰਾਸ਼ਟਰਪਤੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਵੇਰੇ 9.25 ਵਜੇ ਰਾਸ਼ਟਰਪਤੀ ਭਵਨ ਪਹੁੰਚੇਗੀ। ਰਾਸ਼ਟਰਪਤੀ ਭਵਨ ਪਹੁੰਚਣ ਤੋਂ ਬਾਅਦ ਨਵ-ਨਿਯੁਕਤ ਰਾਸ਼ਟਰਪਤੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।

Draupadi Murmu Oath Ceremony: ਦ੍ਰੋਪਦੀ ਮੁਰਮੂ 25 ਜੁਲਾਈ ਨੂੰ ਚੁੱਕੇਗੀ ਰਾਸ਼ਟਰਪਤੀ ਆਹੁਦੇ ਲਈ ਸਹੁੰ

ਰਾਸ਼ਟਰਪਤੀ ਚੋਣ 'ਚ ਉਨ੍ਹਾਂ ਦੀ ਜਿੱਤ ਨਾਲ ਐੱਨਡੀਏ 'ਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਦੇਸ਼ ਦੇ ਸਾਰੇ ਸੂਬਿਆਂ ਦੇ ਨੇਤਾਵਾਂ ਨੇ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ ਹੈ ਅਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।

ਦ੍ਰੋਪਦੀ ਮੁਰਮੂ ਭਾਰਤ ਦੇ 15ਵੇਂ ਰਾਸ਼ਟਰਪਤੀ ਬਣੇ

Presidential Election 2022 : ਰਾਸ਼ਟਰਪਤੀ ਚੋਣ 'ਚ 99 ਫੀਸਦੀ ਤੋਂ ਵੱਧ ਪਈਆਂ ਵੋਟਾਂ, ਦ੍ਰੋਪਦੀ ਮੁਰਮੂ ਦੇ ਹੱਕ 'ਚ ਹੋਈ ਕਰਾਸ ਵੋਟਿੰਗ ਨਾਲ ਵਿਰੋਧੀਆਂ ਨੂੰ ਲੱਗਾ ਝਟਕਾ

ਕੋਲਕਾਤਾ ਵਿਧਾਨ ਸਭਾ 'ਚ ਤ੍ਰਿਣਮੂਲ ਕਾਂਗਰਸ ਦੇ ਜ਼ਿਆਦਾਤਰ ਸੰਸਦ ਮੈਂਬਰਾਂ ਨੇ ਵੋਟਿੰਗ ਕੀਤੀ। ਜਾਣਕਾਰੀ ਮੁਤਾਬਕ ਕੁੱਲ 8 ਸੰਸਦ ਮੈਂਬਰਾਂ ਨੇ ਸੰਸਦ ਭਵਨ 'ਚ ਵੋਟ ਨਹੀਂ ਪਾਈ। ਵੋਟ ਨਾ ਪਾਉਣ ਵਾਲੇ ਸੰਸਦ ਮੈਂਬਰਾਂ ਵਿੱਚ ਭਾਜਪਾ ਦੇ ਸੰਨੀ ਦਿਓਲ ਵੀ ਸ਼ਾਮਲ ਸਨ।

NDA ਨੇ ਦ੍ਰੋਪਦੀ ਮੁਰਮੂ ਨੂੰ ਬਣਾਇਆ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ

ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਸੰਸਦੀ ਬੋਰਡ ਦੇ ਹੋਰ ਮੈਂਬਰ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ 20 ਦੇ ਕਰੀਬ ਨਾਵਾਂ ’ਤੇ ਚਰਚਾ ਕੀਤੀ ਗਈ ਸੀ। ਅਸੀਂ ਵਿਰੋਧੀ ਪਾਰਟੀਆਂ ਨਾਲ ਵੀ ਸਲਾਹ ਕਰਨ ਦੀ ਕੋਸ਼ਿਸ਼ ਕੀਤੀ ਪਰ ਗੱਲ ਸਿਰੇ ਨਹੀਂ ਚੜ੍ਹੀ।  

Advertisement