ਡਰੱਗ ਮਾਫੀਆ 'ਤੇ ਮਾਨ ਸਰਕਾਰ ਦਾ ਹਮਲਾ, ਪੁਲਿਸ ਦੀ ਛਾਪੇਮਾਰੀ ਦੀ AAP ਨੇ ਕੀਤੀ ਸ਼ਲਾਘਾ
ਰਾਘਵ ਚੱਢਾ ਨੇ ਟਵੀਟ ਕੀਤਾ, "ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸੀਐਮ ਸਰਕਾਰ ਦੀ ਵੱਡੀ ਕਾਰਵਾਈ। ਪੰਜਾਬ ਦੇ ਉੱਚ ਪੁਲਿਸ ਅਧਿਕਾਰੀ ਖੁਦ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਅਰਵਿੰਦ ਕੇਜਰੀਵਾਲ ਜੀ ਨੇ ਚੋਣਾਂ ਤੋਂ ਪਹਿਲਾਂ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਗਰੰਟੀ ਦਿੱਤੀ ਸੀ। ਨਸ਼ਿਆਂ ਤੇ ਮਾਨ ਦਾ ਵਾਰ!"