ਗੌਰਵ ਯਾਦਵ ਨੇ ਐਡੀਸ਼ਨਲ ਚਾਰਜ ਸੰਭਾਲਦਿਆਂ ਹੀ ਦਿੱਤੇ ਸਖ਼ਤ ਨਿਰਦੇਸ਼, ਗੈਂਗਸਟਰ ਤੇ ਨਸ਼ਾ ਤਸਕਰ ਨਿਸ਼ਾਨੇ 'ਤੇ
ਨਸ਼ਿਆਂ ਤੇ ਗੈਂਗਸਟਰਾਂ ਦੇ ਖਤਰੇ ਨੂੰ ਰੋਕਣਾ 'ਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਮੁਤਾਬਕ ਮੈਂ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿੱਚ ਦੋਸਤਾਨਾ ਪੁਲਿਸਿੰਗ ਵਿਕਸਤ ਕਰਨ ਲਈ ਯਤਨਸ਼ੀਲ ਰਹਾਂਗਾ।