Friday, April 04, 2025

ED raids

ED raids Excise Commissioner Varun Roojam's residence

Enforcement Directorate teams raided the Chandigarh and Panchkula residences of Punjab Excise Commissioner Varun Roojam....

ਈਡੀ ਵੱਲੋਂ ਮਨੀ ਲਾਂਡਰਿੰਗ ਮਾਮਲੇ 'ਚ ਸਤੇਂਦਰ ਜੈਨ ਦੇ ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ

 ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਤੇਂਦਰ ਜੈਨ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦੇ ਸਿਲਸਿਲੇ 'ਚ ਦਿੱਲੀ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਦੱਸ ਦੇਈਏ ਕਿ ਦਸ ਦਿਨ ਪਹਿਲਾਂ ਵੀ ਈਡੀ ਨੇ ਜੈਨ ਦੇ ਘਰ ਸਮੇਤ ਦਿੱਲੀ ਵਿੱਚ ਛੇ ਅਤੇ ਗੁਰੂਗ੍ਰਾਮ ਵਿੱਚ ਸੱਤ ਥਾਵਾਂ ’ਤੇ ਛਾਪੇ ਮਾਰੇ ਸਨ।

IAS Pooja Singhal ਨਾਲ ਜੁੜੇ 18 ਤੋਂ ਵੱਧ ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਘਰ 'ਚੋਂ ਮਿਲਿਆ 19.31 ਕਰੋੜ ਦਾ ਕੈਸ਼

ਆਈਏਐਸ ਅਧਿਕਾਰੀ ਪੂਜਾ ਸਿੰਘਲ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਗੈਰ-ਅਨੁਪਾਤਕ ਜਾਇਦਾਦ, ਗੈਰ-ਕਾਨੂੰਨੀ ਮਾਈਨਿੰਗ ਤੇ ਮਨਰੇਗਾ ਘੁਟਾਲਾ। ਈਡੀ ਨੇ ਸ਼ੁੱਕਰਵਾਰ ਨੂੰ ਪੂਜਾ ਸਿੰਘਲ ਨਾਲ ਜੁੜੇ 18 ਤੋਂ ਵੱਧ ਸਥਾਨਾਂ 'ਤੇ ਛਾਪੇਮਾਰੀ ਕੀਤੀ।

Advertisement