ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ED ਦਾ ਇਕ ਹੋਰ ਸੰਮਨ, 13 ਜੂਨ ਨੂੰ ਪੇਸ਼ ਹੋਣ ਦੇ ਹੁਕਮ
ਅਧਿਕਾਰਤ ਸੂਤਰਾਂ ਮੁਤਾਬਕ ਇਹ ਜਾਣਕਾਰੀ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਨੇਤਾ ਰਾਹੁਲ ਗਾਂਧੀ ਨੂੰ 8 ਜੂਨ ਨੂੰ ਤਲਬ ਕੀਤਾ ਗਿਆ ਸੀ। ਇਸ ਕੇਸ ਨੂੰ ਜਾਂਚ ਏਜੰਸੀ ਨੇ 2015 ਵਿੱਚ ਬੰਦ ਕਰ ਦਿੱਤਾ ਸੀ।