ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ 'ਚ ਈਕੋ ਟੂਰਿਜ਼ਮ ਦੀ ਵੱਡੀ ਭੂਮਿਕਾ, ਪ੍ਰਾਜੈਕਟ 'ਤੇ ਖਰਚ ਹੋਣਗੇ 4 ਕਰੋੜ ਰੁਪਏ
ਪ੍ਰਾਜੈਕਟ ਸੈਲਾਨੀਆਂ ਲਈ ਬੇਹੱਦ ਖਿੱਚ ਦਾ ਕੇਂਦਰ ਸਾਬਤ ਹੋਵੇਗਾ ਜਿਸ ਨਾਲ ਇਸ ਖਿੱਤੇ ਨੂੰ ਸੈਰ-ਸਪਾਟੇ ਪੱਖੋਂ ਦੁਨੀਆਂ ਦੇ ਨਕਸ਼ੇ ਉੱਪਰ ਉੱਭਰਨ ਵਿੱਚ ਕਾਫੀ ਮਦਦ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅਜੋਕੇ ਯੁੱਗ ਵਿੱਚ ਸੈਰ-ਸਪਾਟਾ ਵਿਸ਼ਵ ਭਰ ਵਿੱਚ ਅਰਥਚਾਰੇ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।