Thursday, April 03, 2025

Economic crisis

ਆਸਟ੍ਰੇਲੀਆਈ ਕ੍ਰਿਕਟਰਾਂ ਨੇ ਇਨਾਮੀ ਰਾਸ਼ੀ ਸ਼੍ਰੀਲੰਕਾ ਦੇ ਬੱਚਿਆਂ ਨੂੰ ਕੀਤੀ ਦਾਨ

ਆਸਟ੍ਰੇਲੀਆਈ ਖਿਡਾਰੀਆਂ ਨੇ ਸ਼੍ਰੀਲੰਕਾ ਦੇ ਮੌਜੂਦਾ ਆਰਥਿਕ ਸੰਕਟ ਨੂੰ ਆਪਣੀਆਂ ਅੱਖਾਂ ਨਾਲ ਦੇਖਿਆ। ਪੈਟਰੋਲ ਪੰਪਾਂ 'ਤੇ ਲੰਬੀਆਂ ਲਾਈਨਾਂ ਅਤੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਦੂਜੇ ਟੈਸਟ ਦੌਰਾਨ ਗੇਲ ਅੰਤਰਰਾਸ਼ਟਰੀ ਸਟੇਡੀਅਮ ਤੱਕ ਪਹੁੰਚਦੀ ਰਹੀ ਸੀ।

ਬੰਗਲਾਦੇਸ਼ 'ਚ ਵੱਡਾ ਆਰਥਿਕ ਸੰਕਟ, ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ 50% ਵਾਧਾ- ਸੜਕਾਂ 'ਤੇ ਉਤਰੇ ਲੋਕ

ਬੰਗਲਾਦੇਸ਼ ਪੈਟਰੋਲੀਅਮ ਕਾਰਪੋਰੇਸ਼ਨ (ਬੀਪੀਸੀ) ਨੂੰ ਘੱਟ ਕੀਮਤ 'ਤੇ ਈਂਧਨ ਵੇਚਣ ਕਾਰਨ ਫਰਵਰੀ ਤੋਂ ਜੁਲਾਈ ਦਰਮਿਆਨ 8,014.51 ਰੁਪਏ ਦਾ ਨੁਕਸਾਨ ਹੋਇਆ ਹੈ।

ਸ਼੍ਰੀਲੰਕਾ ਤੋਂ ਬਾਅਦ ਹੁਣ ਪ੍ਰਦਰਸ਼ਨਕਾਰੀਆਂ ਨੇ ਇਰਾਕੀ ਸੰਸਦ ਭਵਨ 'ਤੇ ਕੀਤਾ ਕਬਜ਼ਾ

ਬਗਦਾਦ ਦੀ ਸੰਸਦ ਵਿੱਚ ਭੰਨਤੋੜ ਕਰਨ ਵਾਲੇ ਇਰਾਕੀ ਪ੍ਰਦਰਸ਼ਨਕਾਰੀਆਂ ਨੂੰ ਇੱਕ ਪ੍ਰਭਾਵਸ਼ਾਲੀ ਮੌਲਵੀ, ਮੁਕਤਾਦਾ ਅਲ-ਸਦਰ ਦੇ ਸਮਰਥਕ ਮੰਨਿਆ ਜਾਂਦਾ ਹੈ। ਰਿਪੋਰਟਾਂ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਦੌਰਾਨ ਆਪਣੇ ਹੱਥਾਂ 'ਚ ਸ਼ੀਆ ਨੇਤਾ ਅਲ-ਸਦਰ ਦੀ ਤਸਵੀਰ ਚੁੱਕੀ ਹੋਈ ਸੀ।

Advertisement