Thursday, April 10, 2025

Eid 2022

Eid 2022: ਅੱਜ ਧੂਮਧਾਮ ਨਾਲ ਮਨਾਇਆ ਜਾ ਰਿਹੈ ਬਕਰੀਦ ਦਾ ਤਿਉਹਾਰ, ਪੰਜਾਬ ਤੋਂ ਲੈ ਕੇ ਦਿੱਲੀ ਤਕ ਮੁਸਲਿਮ ਭਾਈਚਾਰੇ ਨੇ ਅਦਾ ਕੀਤੀ ਨਮਾਜ਼

ਬਕਰੀਦ ਦਾ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਤੋਂ ਠੀਕ 70 ਦਿਨਾਂ ਬਾਅਦ ਮਨਾਇਆ ਜਾਂਦਾ ਹੈ। ਭਾਵੇਂ ਬਕਰੀਦ ਦੀ ਤਰੀਕ ਚੰਦਰਮਾ ਦਿਖਣ ਤੋਂ ਤੈਅ ਹੁੰਦੀ ਹੈ, ਪੂਰੇ ਭਾਰਤ ਵਿੱਚ ਅੱਜ ਬਕਰੀਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ।

ਪੰਜਾਬ ਦੀ ਉਪਜਾਊ ਧਰਤੀ 'ਤੇ ਕੁਝ ਵੀ ਬੀਜਿਆ ਜਾ ਸਕਦਾ ਪਰ ਨਫ਼ਰਤ ਦਾ ਬੀਜ ਨਹੀਂ : ਸੀਐਮ ਭਗਵੰਤ ਮਾਨ

ਸਥਾਨਕ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਉਠਾਈਆਂ ਮੰਗਾਂ ਨੂੰ ਮੰਨਦੇ ਹੋਏ ਭਗਵੰਤ ਮਾਨ ਨੇ ਭਰੋਸਾ ਦਿਵਾਇਆ ਕਿ ਇਸ ਇਤਿਹਾਸਕ ਸ਼ਹਿਰ ਨੂੰ ਉਦੋਂ ਤੱਕ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਜਦੋਂ ਤੱਕ ਸਮੁੱਚੇ ਵਿਕਾਸ ਕਾਰਜ ਇਸ ਦੇ ਵਸਨੀਕਾਂ ਦੀ ਤਸੱਲੀ ਅਨੁਸਾਰ ਮੁਕੰਮਲ ਨਹੀਂ ਹੋ ਜਾਂਦੇ।

Advertisement