ਫੂਡ ਕੋਰਟ 'ਚ ਹੰਗਾਮਾ ਹੋ ਗਿਆ ਅਤੇ ਮੌਕੇ 'ਤੇ ਇੰਡਸਟਰੀਅਲ ਏਰੀਆ ਥਾਣਾ ਪੁਲਸ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਫੂਡ ਸੇਫਟੀ ਅਫਸਰ ਵੀ ਮੌਕੇ 'ਤੇ ਪਹੁੰਚ ਗਏ। ਗਾਹਕ ਅਨਿਲ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਹੈ।