Thursday, April 03, 2025

Emergency

Supreme Court: ਦਿੱਲੀ ਪ੍ਰਦੂਸ਼ਣ ਨੂੰ ਲੈਕੇ ਸੁਪਰੀਮ ਕੋਰਟ ਨੇ ਸਖਤ ਰੁਖ ਕੀਤਾ ਅਖਤਿਆਰ, ਜਾਰੀ ਕੀਤੇ ਸਖਤ ਨਿਰਦੇਸ਼, ਕਹੀ ਇਹ ਗੱਲ

Supreme Court On Delhi Pollution: 

Breaking News: ਪੰਜਾਬ ਦੇ ਗਵਰਨਰ ਨੇ ਫਾਇਰ ਐਂਡ ਐਮਰਜੈਂਸੀ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ 3 ਸਾਲਾਂ ਲਈ ਮਿਲੇਗੀ NOC

Punjab News:  ਪੰਜਾਬ ਵਿੱਚ ਫਾਇਰ ਸੇਫਟੀ ਸਰਟੀਫਿਕੇਟ ਦੀ ਮਿਆਦ 1 ਸਾਲ ਦੀ ਬਜਾਏ 3 ਸਾਲ ਤੱਕ ਲਾਗੂ ਰਹੇਗੀ। ਤੀਜੀ ਧਿਰ ਦੀ ਪਛਾਣ ਕਰਨ, ਉਨ੍ਹਾਂ ਦੀਆਂ ਗਤੀਵਿਧੀਆਂ ਦਾ ਨਿਰੀਖਣ ਕਰਨ ਅਤੇ ਸੁਰੱਖਿਆ ਉਪਾਵਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਨੂੰ ਸਜ਼ਾ ਦੇਣ ਦਾ ਵੀ ਪ੍ਰਬੰਧ ਹੈ।

Kangana Ranaut: ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਸੈਂਸਰ ਬੋਰਡ ਤੋਂ ਮਿਲੀ ਹਰੀ ਝੰਡੀ, ਜਲਦ ਰਿਲੀਜ਼ ਡੇਟ ਦਾ ਐਲਾਨ ਕਰੇਗੀ ਅਦਾਕਾਰਾ

Kangana Ranaut News: ਖਾਸ ਸ਼ਰਤਾਂ 'ਤੇ ਮਿਲਿਆ 'ਐਮਰਜੈਂਸੀ' ਫਿਲਮ ਨੂੰ ਸੈਂਸਰ ਬੋਰਡ ਤੋਂ ਸਰਟੀਫਿਕੇਟ, ਜਲਦ ਰਿਲੀਜ਼ ਡੇਟ ਦਾ ਐਲਾਨ ਕਰੇਗੀ ਕੰਗਨਾ ਰਣੌਤ

Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ

ਹੈਲੀਕਾਪਟਰ ਨੂੰ ਅੱਜ ਦੁਪਹਿਰ 1 ਵਜੇ ਦੇ ਕਰੀਬ ਉਤਾਰਿਆ ਗਿਆ। ਚੋਣ ਕਮਿਸ਼ਨ ਦੇ ਚੋਟੀ ਦੇ ਅਧਿਕਾਰੀ ਆਦਿ ਕੈਲਾਸ਼, ਉੱਤਰਾਖੰਡ ਦੇ ਦੌਰੇ 'ਤੇ ਸਨ ਜਦੋਂ ਉਨ੍ਹਾਂ ਦੇ ਹੈਲੀਕਾਪਟਰ ਨੂੰ ਖਰਾਬ ਮੌਸਮ ਕਾਰਨ ਗੜਬੜ ਹੋ ਗਈ, ਜਿਸ ਨਾਲ ਐਮਰਜੈਂਸੀ ਲੈਂਡਿੰਗ ਕੀਤੀ ਗਈ।

ਅਮਰੀਕਾ 'ਚ Monkeypox ਦਾ ਕਹਿਰ, ਦੇਸ਼ 'ਚ ਹੈਲਥ ਐਮਰਜੈਂਸੀ ਦਾ ਐਲਾਨ, ਕਈ ਮਾਮਲੇ ਸਾਹਮਣੇ ਆਉਣ 'ਤੇ ਮਚਿਆ ਹੜਕੰਪ

ਨਿਊਯਾਰਕ ਅਤੇ ਸੈਨ ਫਰਾਂਸਿਸਕੋ ਵਰਗੇ ਵੱਡੇ ਸ਼ਹਿਰਾਂ ਦੇ ਕਲੀਨਿਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੰਗ ਨੂੰ ਪੂਰਾ ਕਰਨ ਲਈ ਦੋ-ਡੋਜ਼ ਵੈਕਸੀਨ ਦੀਆਂ ਲੋੜੀਂਦੀਆਂ ਖੁਰਾਕਾਂ ਨਹੀਂ ਮਿਲੀਆਂ ਹਨ। 

US 'ਚ ਪਹਿਲੀ ਵਾਰ ਬੱਚਿਆਂ 'ਚ ਮਿਲਿਆ ਮੌਕੀਪੌਕਸ ਵਾਇਰਸ, ਬਾਇਡਨ ਪ੍ਰਸ਼ਾਸਨ ਲੱਗ ਸਕਦੈ ਪਬਲਿਕ ਹੈਲਥ ਐਮਰਜੈਂਸੀ

ਪੱਛਮੀ ਅਤੇ ਮੱਧ ਅਫ਼ਰੀਕਾ ਦੇ ਬਾਹਰਲੇ ਦੇਸ਼ਾਂ ਮੰਕੀਪੌਕਸ ਉਹਨਾਂ ਮਰਦਾਂ ਵਿੱਚ ਵਧੇਰੇ ਵਿਆਪਕ ਤੌਰ 'ਤੇ ਫੈਲ ਰਿਹਾ ਹੈ ਜਿਨ੍ਹਾਂ ਨੇ ਹਾਲ ਹੀ ਦੇ ਪ੍ਰਕੋਪ ਵਿੱਚ ਸੰਕਰਮਿਤ ਪੁਰਸ਼ਾਂ ਨਾਲ ਸੈਕਸ ਕੀਤਾ ਹੈ। ਇਹ ਬਿਮਾਰੀ ਮੁੱਖ ਤੌਰ 'ਤੇ ਨਜ਼ਦੀਕੀ ਸੰਪਰਕ ਦੁਆਰਾ ਫੈਲਦੀ ਹੈ।

ਇੰਡੀਗੋ ਦੇ ਜਹਾਜ਼ ਦੀ ਪਾਕਿਸਤਾਨ 'ਚ ਐਮਰਜੈਂਸੀ ਲੈਂਡਿੰਗ

ਫਲਾਈਟ ਦੀ ਐਮਰਜੈਂਸੀ ਲੈਂਡਿੰਗ ਵੀ ਪਾਕਿਸਤਾਨ ਦੇ ਕਰਾਚੀ 'ਚ ਕੀਤੀ ਗਈ। ਇਸ ਜਹਾਜ਼ 'ਚ 150 ਲੋਕ ਸਵਾਰ ਸਨ, ਜਿਨ੍ਹਾਂ ਨੂੰ ਪਹਿਲਾਂ ਪਾਕਿਸਤਾਨ 'ਚ ਉਤਾਰਿਆ ਗਿਆ ਅਤੇ ਉਸ ਤੋਂ ਬਾਅਦ ਜਹਾਜ਼ ਦੀ ਜਾਂਚ ਕੀਤੀ ਗਈ, ਬਾਅਦ 'ਚ ਸਾਰੇ ਯਾਤਰੀਆਂ ਨੂੰ ਦੂਜੇ ਜਹਾਜ਼ ਤੋਂ ਦੁਬਈ ਭੇਜ ਦਿੱਤਾ ਗਿਆ।

ਇੰਦਰਾ ਗਾਂਧੀ ਦੇ ਲੁੱਕ 'ਚ ਕੰਗਨਾ ਰਣੌਤ ਨੇ ਸਾਰਿਆਂ ਨੂੰ ਕੀਤਾ ਹੈਰਾਨ, ਐਮਰਜੈਂਸੀ ਫ਼ਿਲਮ 'ਚ ਦਿਖੇਗਾ ਦਮਦਾਰ ਲੁੱਕ

ਇੰਦਰਾ ਗਾਂਧੀ ਨੂੰ ਪੂਰੀ ਤਰ੍ਹਾਂ ਆਪਣੇ ਕਿਰਦਾਰ ਵਿੱਚ ਲਿਆਉਣ ਲਈ ਬਹੁਤ ਮਿਹਨਤ ਕੀਤੀ ਹੈ। ਇਸ ਪੋਸਟਰ ਦੇ ਨਾਲ ਕੰਗਨਾ ਨੇ ਕੈਪਸ਼ਨ 'ਚ ਲਿਖਿਆ, 'ਐਮਰਜੈਂਸੀ ਦਾ ਫ਼ਰਸਟ ਲੁੱਕ ਆ ਗਿਆ ਹੈ। ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਸ਼ਕਤੀਸ਼ਾਲੀ ਅਤੇ ਵਿਵਾਦਪੂਰਨ ਔਰਤਾਂ ਵਿੱਚੋਂ ਇੱਕ ਦਾ ਪੋਰਟਰੇਟ।'

ਉਡਾਣ ਭਰਦਿਆਂ ਹੀ ਜਹਾਜ਼ ਦਾ ਇੰਜਣ ਹਵਾ 'ਚ ਹੋਇਆ ਬੰਦ, ਪਾਇਲਟ ਨੇ ਕਰਵਾਈ ਐਮਰਜੈਂਸੀ ਲੈਂਡਿੰਗ

ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਬੈਂਗਲੁਰੂ ਜਾ ਰਹੇ ਇਸ ਜਹਾਜ਼ ਦੇ ਯਾਤਰੀਆਂ ਨੂੰ ਵੀਰਵਾਰ ਨੂੰ ਦੂਜੇ ਜਹਾਜ਼ 'ਚ ਭੇਜਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਹਵਾਬਾਜ਼ੀ ਰੈਗੂਲੇਟਰ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ। 

Advertisement