Friday, April 04, 2025

Expulsion

Punjab Politics: ਆਪ ਨੇ ਗੁਰਦੀਪ ਬਾਠ ਨੂੰ ਪਾਰਟੀ 'ਚੋਂ ਕੱਢਿਆ, ਬਰਨਾਲਾ ਜਿਮਨੀ ਚੋਣਾਂ 'ਚ AAP ਉਮੀਦਵਾਰ ਦਾ ਕੀਤਾ ਸੀ ਵਿਰੋਧ

ਤੁਸੀਂ ਪਾਰਟੀ ਦੇ ਖਿਲਾਫ ਚੋਣ ਲੜ ਰਹੇ ਹੋ ਅਤੇ ਪਾਰਟੀ ਖਿਲਾਫ ਬਿਆਨਬਾਜ਼ੀ ਕਰ ਰਹੇ ਹੋ, ਜਿਸ ਨਾਲ ਪਾਰਟੀ ਦਾ ਅਕਸ ਖਰਾਬ ਹੋ ਰਿਹਾ ਹੈ। ਇਹ ਅਨੁਸ਼ਾਸਨਹੀਣਤਾ ਹੈ। ਆਮ ਆਦਮੀ ਪਾਰਟੀ ਅਜਿਹੇ ਵਤੀਰੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

Breaking News: ਨਸ਼ਾ ਤਸਕਰੀ ਦੇ ਦੋਸ਼ ਚ ਗਿਰਫ਼ਤਾਰ ਹੋਈ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਖਿਲਾਫ ਵੱਡੀ ਕਾਰਵਾਈ, ਭਾਜਪਾ ਨੇ ਪਾਰਟੀ ਚੋਂ ਕੱਢਿਆ ਬਾਹਰ

ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਮਹਿਲਾ ਸਿਆਸੀ ਆਗੂ ਨੂੰ ਖਰੜ ਦੇ ਸੰਨੀ ਐਨਕਲੇਵ ਤੋਂ ਗਿਰਫ਼ਤਾਰ ਕੀਤਾ ਗਿਆ ਸੀ। ਇਸਤੋਂ ਬਾਅਦ ਹੁਣ ਗਹਿਰੀ ਖਿਲਾਫ ਪੰਜਾਬ ਭਾਜਪਾ ਨੇ ਵੀ ਵੱਡੀ ਕਾਰਵਾਈ ਕਰ ਦਿੱਤੀ ਹੈ। 

Advertisement