ਹਾਈਵੇ 'ਤੇ ਜਿੰਨੇ ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਂਦਾ ਹੈ। ਉਸ ਦੇ ਹਿਸਾਬ ਨਾਲ ਟੋਲ ਦੇਣਾ ਪੈਂਦਾ ਹੈ। ਨਵੀਂ ਤਕਨੀਕ ਤਹਿਤ ਤੁਸੀਂ ਹਾਈਵੇ ਜਾਂ ਐਕਸਪ੍ਰੈੱਸ ਵੇਅ 'ਤੇ ਜਿੰਨੇ ਜ਼ਿਆਦਾ ਕਿਲੋਮੀਟਰ ਡਰਾਈਵ ਕਰੋਗੇ