Tuesday, April 01, 2025

Farmer Welfare

Punjab News: ਐਕਸ਼ਨ ਮੋਡ ਪੰਜਾਬ ਸਰਕਾਰ, ਖਾਦ ਦੀ ਜਮਾਖੋਰੀ 'ਤੇ 91 ਕੰਪਨੀਆਂ ਦੇ ਲਾਈਸੈਂਸ ਰੱਦ, 3 FIR ਹੋਈਆਂ ਦਰਜ

ਮੰਤਰੀ ਨੇ ਦੱਸਿਆ ਕਿ ਵਿਭਾਗ ਨੇ 31 ਅਕਤੂਬਰ ਤੱਕ ਕੀਟਨਾਸ਼ਕਾਂ ਦੇ 2,063 ਨਮੂਨੇ ਲਏ ਹਨ। ਉਨ੍ਹਾਂ ਦੀ ਜਾਂਚ ਤੋਂ ਬਾਅਦ ਪ੍ਰਾਪਤ ਨਤੀਜਿਆਂ ਦੇ ਆਧਾਰ 'ਤੇ ਗਲਤ ਬ੍ਰਾਂਡਿੰਗ 'ਚ ਸ਼ਾਮਲ 43 ਫਰਮਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰਸਾਇਣਕ ਖਾਦਾਂ ਦੇ 1751 ਸੈਂਪਲ, ਜੈਵਿਕ ਖਾਦ ਦੇ 100 ਸੈਂਪਲ ਅਤੇ ਜੈਵਿਕ ਖਾਦ ਦੇ 40 ਸੈਂਪਲ ਲਏ ਗਏ।

Farmers Protest: ਸੜਕਾਂ ਤੋਂ ਹਟਣਗੇ ਕਿਸਾਨ, ਪਰ ਜਾਰੀ ਰਹੇਗਾ ਧਰਨਾ, ਪੰਜਾਬ ਸਰਕਾਰ ਨੇ ਮੰਗਿਆ 2 ਦਿਨ ਦਾ ਸਮਾਂ, ਮੀਟਿੰਗ 'ਚ ਹੋਈਆਂ ਇਹ ਗੱਲਾਂ

ਮੀਟਿੰਗ ਵਿੱਚ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਦੋ ਦਿਨਾਂ ਵਿੱਚ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ ਪੂਰੀ ਤਰ੍ਹਾਂ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ’ਤੇ ਕਿਸਾਨਾਂ ਨੇ ਸੜਕਾਂ ਤੋਂ ਆਪਣਾ ਧਰਨਾ ਹਟਾਉਣ ਲਈ ਹਾਮੀ ਭਰ ਦਿੱਤੀ ਹੈ ਪਰ ਉਨ੍ਹਾਂ ਦਾ ਧਰਨਾ ਪ੍ਰਤੀਕ ਤੌਰ ’ਤੇ ਜਾਰੀ ਰਹੇਗਾ।

Captain Amrinder Singh: ਸਾਬਕਾ CM ਕੈਪਟਨ ਅਮਰਿੰਦਰ ਸਿੰਘ, ਮਾਨ ਸਰਕਾਰ 'ਤੇ ਲਾਏ ਵੱਡੇ ਇਲਜ਼ਾਮ, ਬੋਲੇ- 'ਕੇਂਦਰ ਨੇ 44 ਹਜ਼ਾਰ ਕਰੋੜ ਦਿੱਤੇ, ਉਹ ਕਿੱਥੇ ਹਨ...'

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ, ਮੈਨੂੰ ਪਹਿਲਾਂ ਹੀ ਪਤਾ ਸੀ। ਮੈਂ ਖੁਦ ਇਸ ਨੂੰ ਦੇਖਣ ਲਈ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਗਿਆ ਸੀ। ਲੋਕਾਂ ਨੇ ਮੈਨੂੰ ਦੱਸਿਆ ਕਿ (ਸਰਕਾਰ ਵੱਲੋਂ) ਝੋਨਾ ਨਹੀਂ ਖਰੀਦਿਆ ਜਾ ਰਿਹਾ ਹੈ।

Punjab News: ਪੰਜਾਬ 'ਚ ਬਾਗ਼ਵਾਨੀ ਕਰਨ ਵਾਲਿਆਂ ਕਿਸਾਨਾਂ ਦੀ ਵਧ ਰਹੀ ਆਮਦਨ, ਬਾਗ਼ਵਾਨੀ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਦੇ ਰਹੀ ਵੱਡੀ ਸੌਗਾਤ

ਮਾਨ ਸਰਕਾਰ ਨੇ ਬਾਗਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ। ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਉਦੇਸ਼ ਬਾਗਬਾਨੀ ਫਸਲਾਂ ਦੀ ਕਾਸ਼ਤ ਅਤੇ ਉਤਪਾਦਨ ਨੂੰ ਵਧਾਉਣਾ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।

Haryana News: ਝੋਨਾ ਅਤੇ ਬਾਜਰਾ ਖਰੀਦ ਲਈ ਕਿਸਾਨਾਂ ਨੂੰ ਹੁਣ ਤਕ 4,783 ਕਰੋੜ ਰੁਪਏ ਦਾ ਕੀਤਾ ਜਾ ਚੁੱਕਾ ਭੁਗਤਾਨ

ਰਾਕ ਅਤੇ ਸਪਲਾਈ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਵਾਰ ਆਨਲਾਇਨ ਗੇਟਪਾਸ ਦੀ ਸਹੂਲਤ ਮਿਲਣ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਾਫੀ ਸਹੂਲਤ ਹੋ ਰਹੀ ਹੈ। 

Advertisement