Thursday, April 03, 2025

Financial Crime

Diljit Dosanjh: ਦਿਲਜੀਤ ਦੋਸਾਂਝ ਦੇ ਲਾਈਵ ਸ਼ੋਅ ਦੀਆਂ ਟਿਕਟਾਂ 'ਚ ਵੱਡਾ ਘੋਟਾਲਾ, ED ਨੇ ਪੰਜ ਸੂਬਿਆਂ 'ਚ ਮਾਰੀ ਰੇਡ

ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਪੰਜ ਸ਼ਹਿਰਾਂ ਵਿੱਚ ਛਾਪੇਮਾਰੀ ਕੀਤੀ ਹੈ। ਜਦੋਂ ਇਸ ਸੰਗੀਤ ਸਮਾਰੋਹ ਦੀਆਂ ਟਿਕਟਾਂ ਕੁਝ ਹੀ ਮਿੰਟਾਂ ਵਿੱਚ ਵਿਕ ਗਈਆਂ ਤਾਂ ਜਾਅਲੀ ਟਿਕਟਾਂ ਦਾ ਖੇਲ ਸ਼ੁਰੂ ਹੋ ਗਿਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਮਾਰੋਹ ਦੀਆਂ ਟਿਕਟਾਂ ਦੀ ਮਹਿੰਗੇ ਭਾਅ 'ਤੇ ਕਾਲਾਬਾਜ਼ਾਰੀ ਹੋ ਰਹੀ ਹੈ। ਕਈ ਪ੍ਰਸ਼ੰਸਕਾਂ ਨੂੰ ਜਾਅਲੀ ਟਿਕਟਾਂ ਵੇਚੀਆਂ ਗਈਆਂ। ਜਾਇਜ਼ ਟਿਕਟਾਂ ਦੇ ਨਾਂ 'ਤੇ ਉਨ੍ਹਾਂ ਤੋਂ ਮੋਟੀਆਂ ਕੀਮਤਾਂ ਵਸੂਲੀਆਂ ਗਈਆਂ।

Bhagyashree Navtakke: ਮਹਾਰਾਸ਼ਟਰ ਦੀ IPS ਅਫਸਰ ਭਾਗਿਆਸ਼੍ਰੀ ਨਵਟਕੇ ਨੇ ਕੀਤਾ 1200 ਕਰੋੜ ਦਾ ਘਪਲਾ! ਸੀਬੀਆਈ ਕਰ ਰਹੀ ਮਾਮਲੇ ਦੀ ਜਾਂਚ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮਹਾਰਾਸ਼ਟਰ ਦੀ ਆਈਪੀਐਸ ਅਧਿਕਾਰੀ ਭਾਗਿਆਸ਼੍ਰੀ ਨਵਤਕੇ ਖ਼ਿਲਾਫ਼ ਜਾਅਲਸਾਜ਼ੀ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਸੀਬੀਆਈ ਨੇ ਵੀਰਵਾਰ (17 ਅਕਤੂਬਰ) ਨੂੰ ਇਹ ਜਾਣਕਾਰੀ ਦਿੱਤੀ। 

Advertisement