Thursday, April 03, 2025

Fire Safety

Diwali 2024: ਦੀਵਾਲੀ 'ਤੇ ਇਨ੍ਹਾਂ ਥਾਵਾਂ ਤੋਂ ਬਿਲਕੁਲ ਦੂਰ ਰਹਿਣ ਬਜ਼ੁਰਗ, ਹੋ ਸਕਦੀਆਂ ਹਨ ਇਹ ਗੰਭੀਰ ਸਮੱਸਿਆਵਾਂ

ਦੀਵਾਲੀ ਦੇ ਦੌਰਾਨ, ਜਦੋਂ ਹਰ ਕੋਈ ਖੁਸ਼ੀ ਅਤੇ ਮੌਜ-ਮਸਤੀ ਵਿੱਚ ਡੁੱਬਿਆ ਹੁੰਦਾ ਹੈ, ਬਜ਼ੁਰਗਾਂ ਦੀ ਸਿਹਤ ਨੂੰ ਨਜ਼ਰਅੰਦਾਜ਼ ਨਾ ਕਰੋ। ਪਟਾਕਿਆਂ ਦੀ ਆਵਾਜ਼, ਪ੍ਰਦੂਸ਼ਣ ਅਤੇ ਮਠਿਆਈਆਂ ਦਾਦਾ-ਦਾਦੀ ਜਾਂ ਬਜ਼ੁਰਗ ਮਾਤਾ-ਪਿਤਾ ਦੀ ਸਿਹਤ ਲਈ ਹਾਨੀਕਾਰਕ ਹੋ ਸਕਦੀਆਂ ਹਨ। ਉਨ੍ਹਾਂ ਦੀ ਦੇਖਭਾਲ ਕਰਨਾ ਸਾਡੀ ਜ਼ਿੰਮੇਵਾਰੀ ਹੈ। ਸਾਨੂੰ ਉਨ੍ਹਾਂ ਦੇ ਖਾਣ-ਪੀਣ ਤੋਂ ਲੈ ਕੇ ਹਰ ਛੋਟੀ-ਵੱਡੀ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੀ ਸਿਹਤ ਠੀਕ ਰਹੇ।

Breaking News: ਪੰਜਾਬ ਦੇ ਗਵਰਨਰ ਨੇ ਫਾਇਰ ਐਂਡ ਐਮਰਜੈਂਸੀ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ 3 ਸਾਲਾਂ ਲਈ ਮਿਲੇਗੀ NOC

Punjab News:  ਪੰਜਾਬ ਵਿੱਚ ਫਾਇਰ ਸੇਫਟੀ ਸਰਟੀਫਿਕੇਟ ਦੀ ਮਿਆਦ 1 ਸਾਲ ਦੀ ਬਜਾਏ 3 ਸਾਲ ਤੱਕ ਲਾਗੂ ਰਹੇਗੀ। ਤੀਜੀ ਧਿਰ ਦੀ ਪਛਾਣ ਕਰਨ, ਉਨ੍ਹਾਂ ਦੀਆਂ ਗਤੀਵਿਧੀਆਂ ਦਾ ਨਿਰੀਖਣ ਕਰਨ ਅਤੇ ਸੁਰੱਖਿਆ ਉਪਾਵਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਨੂੰ ਸਜ਼ਾ ਦੇਣ ਦਾ ਵੀ ਪ੍ਰਬੰਧ ਹੈ।

Advertisement